ਗਾਇਕ ਪਾਰਸ ਅਨੰਦ ਅਤੇ ਸਮ੍ਰਿਧੀ ਸ਼ਰਮਾ ਦੀ ਆਵਾਜ਼ ‘ਚ ਗੀਤ ਹੋਵੇਗਾ ਰਿਲੀਜ਼

written by Shaminder | January 02, 2021

ਗਾਇਕ ਪਾਰਸ ਅਨੰਦ ਅਤੇ ਸਮ੍ਰਿਧੀ ਸ਼ਰਮਾ ਦੀ ਆਵਾਜ਼ ‘ਚ ਗੀਤ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ 4 ਜਨਵਰੀ ਦਿਨ, ਸੋਮਵਾਰ ਨੂੰ ਸੁਣ ਸਕਦੇ ਹੋ । ਇਸ ਤੋਂ ਇਲਾਵਾ ਪੀਟੀਸੀ ਦੇ ਚੈਨਲ ਪੀਟੀਸੀ ਚੱਕ ਦੇ ‘ਤੇ ਵੀ ਸੁਣ ਸਕਦੇ ਹੋ ।

paras anand

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਕਈ ਨਵੇਂ ਗਾਇਕਾਂ ਦੇ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਨਵੇਂ ਗਾਇਕਾਂ ਨੂੰ ਆਪਣੇ ਹੁਨਰ ਨੂੰ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ ।ਇਨ੍ਹਾਂ ਦੀ ਗਾਇਕਾਂ ਦੀ ਆਵਾਜ਼ ਪੀਟੀਸੀ ਪੰਜਾਬੀ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਦੀ ਹੈ ।

ਹੋਰ ਪੜ੍ਹੋ : ਆਰ ਨੇਤ ਦੇ ‘STRUGGLER’ ਗਾਣੇ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

paras

 

ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ‘ਤੇ ਨਿੱਤ ਨਵੇਂ ਗੀਤ ਦਰਸ਼ਕਾਂ ਲਈ ਪੇਸ਼ ਕੀਤੇ ਜਾਂਦੇ ਹਨ । ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਖ਼ਾਸ ਖਿਆਲ ਰੱਖਦਾ ਹੈ ਅਤੇ ਕੋਰੋਨਾ ਮਹਾਮਾਰੀ ਦੇ ਦੌਰਾਨ ਵੀ ਪੀਟੀਸੀ ਪੰਜਾਬੀ ਵੱਲੋਂ ਜਿੱਥੇ ਆਨਲਾਈਨ ਮਿਊਜ਼ਿਕ ਅਵਾਰਡ ਦਾ ਪ੍ਰਬੰਧ ਕੀਤਾ ਗਿਆ ਹੈ ।

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਵੀ ਆਨਲਾਈਨ ਕਰਵਾਇਆ ਗਿਆ ਹੈ ।

0 Comments
0

You may also like