Advertisment

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਇਸ ਬਜ਼ੁਰਗ ਬੇਬੇ ਦਾ ਵੀਡੀਓ, ਆਪਣੇ ਡਾਂਸ ਦੇ ਨਾਲ ਮਚਾਈ ਤੜਥੱਲੀ

author-image
By Shaminder
New Update
ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਇਸ ਬਜ਼ੁਰਗ ਬੇਬੇ ਦਾ ਵੀਡੀਓ, ਆਪਣੇ ਡਾਂਸ ਦੇ ਨਾਲ ਮਚਾਈ ਤੜਥੱਲੀ
Advertisment
ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ । ਬੀਤੇ ਦਿਨ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ । ਜਿਸ ‘ਚ ਇੱਕ ਪਿਉ ਧੀ ਹਾਰਡੀ ਸੰਧੂ ਦੇ ਗੀਤ ‘ਤੇ ਡਾਂਸ ਕਰ ਰਹੇ ਸਨ । ਜਿਸ ਤੋਂ ਬਾਅਦ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਇੱਕ ਬਜ਼ੁਰਗ ਮਹਿਲਾ ਰਵੀ ਬਾਲਾ ਸ਼ਰਮਾ (Ravi Bala Sharma)ਡਾਂਸ 
Advertisment
(Dance )ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ‘ਤੇ ਆਪੋ ਆਪਣੇ ਕਮੈਂਟਸ ਦੇ ਰਹੇ ਹਨ । Ravi Bala Sharma image From instagram ਹੋਰ ਪੜ੍ਹੋ : ਬਣਨ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਫ਼ਿਲਮ ‘ਗਦਰ-2’, ਇੱਕ ਸ਼ਖਸ ਨੇ ਲਗਾਏ ਗੰਭੀਰ ਇਲਜ਼ਾਮ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲਾਈਕਸ ਮਿਲ ਚੁੱਕੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਦਾਦੀ ਅਤਰੰਗੀ ਰੇ ਦੇ ਗੀਤ ‘ਤੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ । ਰਵੀ ਬਾਲਾ ਸ਼ਰਮਾ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਹੈ ਅਤੇ ਇਸ ਬਜ਼ੁਰਗ ਮਹਿਲਾ ਦਾ ਨਾਮ ਰਵੀ ਬਾਲਾ ਸ਼ਰਮਾ ਹੈ ।
Advertisment
Ravi Bala Sharma,, image From instagram ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਤੇ ਲੋਕਾਂ ਦੇ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਇਹ ਵੀਡੀਓ ਲੋਕਾਂ ਨੂੰ ਏਨੇਂ ਜ਼ਿਆਦਾ ਪਸੰਦ ਆਉਂਦੇ ਹਨ ਕਿ ਦੁਨੀਆ ਭਰ ‘ਚ ਵਾਇਰਲ ਹੋ ਜਾਂਦੇ ਹਨ ।
 
View this post on Instagram
 

A post shared by Instant Bollywood (@instantbollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment