Advertisment

ਚਾਹ ਪੀਣ ਦੇ ਹਨ ਕਈ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ

author-image
By Shaminder
New Update
ਚਾਹ ਪੀਣ ਦੇ ਹਨ ਕਈ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ
Advertisment
ਕਈ ਲੋਕ ਸਵੇਰ ਦੀ ਸ਼ੁਰੂਆਤ ਚਾਹ ਦੇ ਨਾਲ ਕਰਦੇ ਹਨ । ਅਕਸਰ ਸੁਣਨ ‘ਚ ਆਉਂਦਾ ਹੈ ਕਿ ਜ਼ਿਆਦਾ
Advertisment
ਚਾਹ ਨੁਕਸਾਨ ਕਰਦੀ ਹੈ ਅਤੇ ਦੋ ਜਾਂ ਤਿੰਨ ਕੱਪ ਤੋਂ ਜ਼ਿਆਦਾ ਚਾਹ ਪੀਣ ਦੇ ਨਾਲ ਨੁਕਸਾਨ ਹੁੰਦਾ ਹੈ । ।ਪਰ ਇਸ ਦੇ ਫਾਇਦੇ ਬਾਰੇ ਸ਼ਾਇਦ ਬਹੁਤ ਹੀ ਘੱਟ ਲੋਕਾਂ ਨੂੰ ਪਤਾ ਹੋਵੇਗਾ । ਅੱਜ ਅਸੀਂ ਤੁਹਾਨੂੰ ਚਾਹ ਤੋਂ ਹੋਣ ਵਾਲੇ ਫਾਇਦੇ ਬਾਰੇ ਦੱਸਾਂਗੇ । publive-image ਹੋਰ ਪੜ੍ਹੋ : ਬਾਲੀਵੁੱਡ ਦੀ ਮਰਹੂਮ ਅਦਾਕਾਰਾ ਦਿਵਿਆ ਭਾਰਤੀ ਦੀ ਇਹ ਹੈ ਹਮਸ਼ਕਲ, ਜਨਮ ਨੂੰ ਲੈ ਕੇ ਹੈ ਖ਼ਾਸ ਕਨੈਕਸ਼ਨ  publive-image ਚਾਹ ‘ਚ ਪਾਇਆ ਜਾਣ ਵਾਲਾ ਕੈਫੀਨ ਤਾਜ਼ਗੀ ਪ੍ਰਦਾਨ ਕਰਦਾ ਹੈ ਅਤੇ ਇਸ ਵਿੱਚ ਖਣਿਜ, ਮੈਗਨੀਸ਼ੀਅਮ, ਪੋਟਾਸ਼ੀਅਮ ਪਾਏ ਜਾਂਦੇ ਹਨ, ਜੋ ਸਿਹਤ ਲਈ ਠੀਕ ਮੰਨੇ ਜਾਂਦੇ ਹਨ । ਇਸ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਰੋਗਾਂ ਦੇ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ ਅਤੇ ਇਸ ਦੇ ਨਾਲ ਹੀ ਮਸੂੜਿਆਂ ਲਈ ਵੀ ਲਾਹੇਵੰਦ ਮੰਨਿਆ ਜਾਂਦਾ ਹੈ । Tea ਇਸ ਤੋਂ ਬਿਨਾਂ ਚਾਹ ਨਾਲ ਸਰੀਰ ਦਾ ਕੈਂਸਰ ਤੋਂ ਬਚਾਅ ਹੁੰਦਾ ਹੈ। ਚਾਹ ਜਿਥੇ ਦਿਮਾਗ ਅਤੇ ਸਰੀਰ ਵਿਚ ਤਾਜ਼ਗੀ ਪੈਦਾ ਕਰਦੀ ਹੈ, ਉਥੇ ਚਾਹ ਵਿਚ ਮੌਜੂਦ ਕੈਫੀਨ ਤਣਾਅ ਨੂੰ ਵੀ ਘੱਟ ਕਰਦੀ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment