Advertisment

ਦੁੱਧ ਦੇ ਨਾਲ ਗੁੜ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਇਨ੍ਹਾਂ ਬਿਮਾਰੀਆਂ ‘ਚ ਮਿਲਦੀ ਹੈ ਰਾਹਤ

author-image
By Shaminder
New Update
ਦੁੱਧ ਦੇ ਨਾਲ ਗੁੜ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਇਨ੍ਹਾਂ ਬਿਮਾਰੀਆਂ ‘ਚ ਮਿਲਦੀ ਹੈ ਰਾਹਤ
Advertisment
ਦੁੱਧ ਨੂੰ ਸਿਹਤ ਦੇ ਲਈ ਬਹੁਤ ਹੀ ਲਾਭਦਾਇਕ ਮੰਨਿਆ ਜਾਂਦਾ ਹੈ । ਅਜਿਹੇ ‘ਚ ਦੁੱਧ ਦੇ ਨਾਲ ਜੇ ਤੁਸੀਂ
Advertisment
ਗੁੜ ਦਾ ਇਸਤੇਮਾਲ ਕਰਨਾ ਸ਼ੁਰੂ ਕਰੋ ਤਾਂ ਤੁਹਾਨੂੰ ਇਸ ਦੇ ਬਹੁਤ ਸਾਰੇ ਲਾਭ ਹੋ ਸਕਦੇ ਨੇ । ਕਿਉਂਕਿ ਇਨ੍ਹਾਂ ਦੋਵਾਂ ਦਾ ਇੱਕਠਿਆਂ ਸੇਵਨ ਕਰਨ ਦੇ ਨਾਲ ਤੁਹਾਨੂੰ ਕਈ ਗੰਭੀਰ ਬਿਮਾਰੀਆਂ ਤੋਂ ਵੀ ਨਿਜ਼ਾਤ ਮਿਲ ਜਾਵੇਗੀ । ਅੱਜ ਦੇ ਇਸ ਆਰਟੀਕਲ ‘ਚ ਅਸੀਂ ਤੁਹਾਨੂੰ ਗਰਮ ਦੁੱਧ ਦੇ ਨਾਲ ਗੁੜ ਖਾਣ ਦੇ ਫਾਇਦੇ ਬਾਰੇ ਦੱਸਾਂਗੇ । jaggery,, ਹੋਰ ਪੜ੍ਹੋ : ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਨੇਹਾ ਧੂਪੀਆ ਜਿੰਮ ‘ਚ ਪਸੀਨਾ ਵਹਾਉਂਦੀ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ  milk and jaggery, ਗਰਮ ਦੁੱਧ ਦੇ ਨਾਲ ਜੇਕਰ ਗੁੜ ਖ਼ਾਧਾ ਜਾਵੇ ਤਾਂ ਇਸ ਨਾਲ ਵਜ਼ਨ ਕੰਟਰੋਲ ਦੇ ਨਾਲ-ਨਾਲ ਤੁਹਾਡੀ ਚਮੜੀ ਵਿੱਚ ਵੀ ਨਿਖਾਰ ਆਵੇਗਾ। ਇਹ ਕਿਸੇ ਔਸ਼ਧੀ ਤੋਂ ਘੱਟ ਨਹੀਂ। ਗੁੜ ਵਿੱਚ ਅਜਿਹੇ ਗੁਣ ਪਾਏ ਜਾਂਦੇ ਹਨ ਜਿਹੜੇ ਸਰੀਰ ਵਿੱਚ ਮੌਜੂਦ ਅਸ਼ੁੱਧੀਆਂ ਨੂੰ ਸਾਫ਼ ਕਰ ਦਿੰਦਾ ਹੈ। publive-image ਇਸ ਲਈ ਰੋਜ਼ਾਨਾ ਗਰਮ ਦੁੱਧ ਤੇ ਗੁੜ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚ ਅਜਿਹੀ ਅਸ਼ੁੱਧੀਆਂ ਨਿਕਲ ਜਾਂਦੀਆਂ ਹਨ ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਜਾਂਦੇ ਹੋ। ਇਸ ਦੇ ਨਾਲ ਹੀ ਗੁੜ ਦਾ ਸੇਵਨ ਕਰਨਾ ਸ਼ੂਗਰ ਦੇ ਮਰੀਜ਼ਾਂ ਲਈ ਵੀ ਲਾਹੇਵੰਦ ਹੁੰਦਾ ਹੈ ।ਗੁੜ ਖੁਨ ਦੀ ਕਮੀ ਨੂੰ ਦੂਰ ਕਰਦਾ ਹੈ ਜਦੋਂਕਿ ਦੁੱਧ ਹੱਡੀਆਂ ਨੂੰ ਮਜ਼ਬੂਤ ਰੱਖਦਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment