ਬਦਾਮ ਖਾਣ ਦੇ ਹਨ ਕਈ ਫਾਇਦੇ, ਕਈ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ

Reported by: PTC Punjabi Desk | Edited by: Shaminder  |  March 30th 2021 05:46 PM |  Updated: March 30th 2021 05:46 PM

ਬਦਾਮ ਖਾਣ ਦੇ ਹਨ ਕਈ ਫਾਇਦੇ, ਕਈ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ

ਬਦਾਮ ਖਾਣ ਦੇ ਕਈ ਫਾਇਦੇ ਹਨ । ਬਦਾਮ ਜਿੱਥੇ ਸਰੀਰ ਨੂੰ ਊਰਜਾ ਦਿੰਦੇ ਹਨ। ਬਦਾਮ ਖਾਣ ਦਾ ਇਕ ਨਵਾਂ ਫ਼ਾਇਦਾ ਸਾਹਮਣੇ ਆਇਆ ਹੈ। ਇਕ ਨਵੇਂ ਅਧਿਐਨ ਦਾ ਦਾਅਵਾ ਹੈ ਕਿ ਮਾਹਵਾਰੀ ਵਾਲੀਆਂ ਔਰਤਾਂ ਲਈ ਰੋਜ਼ਾਨਾ ਬਦਾਮ ਖਾਣਾ ਫ਼ਾਇਦੇਮੰਦ ਹੋ ਸਕਦਾ ਹੈ। ਇਸ ਨਾਲ ਚਿਹਰੇ ਦੀਆਂ ਝੁਰੀਆਂ ਨੂੰ ਘੱਟ ਕਰਨ ਵਿਚ ਮਦਦ ਮਿਲ ਸਕਦੀ ਹੈ।

almond

ਹੋਰ ਪੜ੍ਹੋ : ਕਈ ਬਿਮਾਰੀਆਂ ਦਾ ਇੱਕ ਇਲਾਜ਼ ਹੈ ਲੌਂਗ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

almond

ਅੱਜ ਅਸੀਂ ਤੁਹਾਨੂੰ ਬਦਾਮ ਦੇ ਫਾਇਦਿਆਂ ਬਾਰੇ ਦੱਸਾਂਗੇ । ਬਾਦਾਮ ਵਿਟਾਮਿਨ-ਈ ਨਾਲ ਭਰਪੂਰ ਹੁੰਦਾ ਹੈ, ਜੋ ਅਲਜ਼ਾਈਮਰ ਦੀ ਬੀਮਾਰੀ, ਕੈਂਸਰ ਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਦਾ ਖ਼ਤਰਾ ਘੱਟ ਕਰਦਾ ਹੈ।

Benifits Of Almonds

ੳਲਮੋਨਦਖੋਜ ਮੁਤਾਬਕ ਮੁੱਠੀ ਭਰ ਬਾਦਾਮ ਕੈਲਸ਼ੀਅਮ, ਮੈਗਨੀਸ਼ੀਅਮ, ਮੈਗਨੀਜ਼, ਵਿਟਾਮਿਨ ਕੇ, ਪ੍ਰੋਟੀਨ, ਜ਼ਿੰਕ ਅਤੇ ਕਾੱਪਰ ਨਾਲ ਭਰਪੂਰ ਹੁੰਦਾ ਹੈ। ਇਹ ਸਭ ਮਨੁੱਖੀ ਸਰੀਰ ਅੰਦਰ ਹੱਡੀਆਂ ਨੂੰ ਮਜ਼ਬੂਤ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network