ਸ਼ਹਿਦ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਕਈ ਬਿਮਾਰੀਆਂ ਨੂੰ ਕਰਦੀ ਹੈ ਦੂਰ

Written by  Shaminder   |  December 21st 2020 05:04 PM  |  Updated: December 21st 2020 05:04 PM

ਸ਼ਹਿਦ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਕਈ ਬਿਮਾਰੀਆਂ ਨੂੰ ਕਰਦੀ ਹੈ ਦੂਰ

ਸ਼ਹਿਦ ਸਿਹਤ ਲਈ ਬਹੁਤ ਗੁਣਕਾਰੀ ਹੈ ।ਇਸ ਦੇ ਕਈ ਫਾਇਦੇ ਸਿਹਤ ਨੂੰ ਹੁੰਦੇ ਹਨ । ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸ਼ਹਿਦ ਤੁਹਾਡੀ ਸਿਹਤ ਲਈ ਕਿੰਨੀ ਲਾਭਦਾਇਕ ਹੈ ।ਸ਼ਹਿਦ ਵਿਚ ਐਂਟੀਸੈਪਟਿਕ, ਐਂਟੀਬਾਇਓਟਿਕ ਗੁਣ ਹੁੰਦੇ ਹਨ, ਅਤੇ ਵਿਟਾਮਿਨ ਬੀ 1 ਅਤੇ ਬੀ 6 ਵੀ ਕਾਫ਼ੀ ਮਾਤਰਾ ਵਿਚ ਪਾਏ ਜਾਂਦੇ ਹਨ। ਸ਼ਹਿਦ ਗਲੂਕੋਜ਼ ਨਾਲ ਭਰਪੂਰ ਹੁੰਦਾ ਹੈ। ਸਰੀਰ ਇਸ ਨੂੰ ਜਲਦੀ ਜਜ਼ਬ ਕਰ ਲੈਂਦਾ ਹੈ, ਜਿਸ ਨਾਲ ਵਿਅਕਤੀ ਨੂੰ ਊਰਜਾ ਮਿਲਦੀ ਹੈ।

honey

ਇਸ ਤੋਂ ਇਲਾਵਾ, ਕਸਰਤ ਕਰਨ ਤੋਂ ਪਹਿਲਾਂ ਅੱਧਾ ਚਮਚਾ ਸ਼ਹਿਦ ਖਾਣ ਨਾਲ ਥਕਾਵਟ ਮਹਿਸੂਸ ਨਹੀਂ ਹੁੰਦੀ। ਜੇ ਤੁਸੀਂ ਚਾਹ ਜਾਂ ਕੌਫੀ ਪੀਣਾ ਪਸੰਦ ਕਰਦੇ ਹੋ ਤਾਂ ਚੀਨੀ ਦੀ ਜਗ੍ਹਾ ਸ਼ਹਿਦ ਦੀ ਵਰਤੋਂ ਕਰੋ। ਸ਼ਹਿਦ ਗਲੂਕੋਜ਼ ਨਾਲ ਭਰਪੂਰ ਹੁੰਦਾ ਹੈ। ਸਰੀਰ ਇਸ ਨੂੰ ਜਲਦੀ ਜਜ਼ਬ ਕਰ ਲੈਂਦਾ ਹੈ, ਜਿਸ ਨਾਲ ਵਿਅਕਤੀ ਨੂੰ ਊਰਜਾ ਮਿਲਦੀ ਹੈ।

ਹੋਰ ਪੜ੍ਹੋ : ਕਈ ਬਿਮਾਰੀਆਂ ਦਾ ਇੱਕ ਇਲਾਜ਼ ਹੈ ਅਜਵਾਇਣ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

honey

ਇਸ ਤੋਂ ਇਲਾਵਾ, ਕਸਰਤ ਕਰਨ ਤੋਂ ਪਹਿਲਾਂ ਅੱਧਾ ਚਮਚਾ ਸ਼ਹਿਦ ਖਾਣ ਨਾਲ ਥਕਾਵਟ ਮਹਿਸੂਸ ਨਹੀਂ ਹੁੰਦੀ। ਜੇ ਤੁਸੀਂ ਚਾਹ ਜਾਂ ਕੌਫੀ ਪੀਣਾ ਪਸੰਦ ਕਰਦੇ ਹੋ ਤਾਂ ਚੀਨੀ ਦੀ ਜਗ੍ਹਾ ਸ਼ਹਿਦ ਦੀ ਵਰਤੋਂ ਕਰੋ।

honey  ਸਵੇਰੇ ਖਾਲੀ ਪੇਟ ਗਰਮ ਪਾਣੀ ਵਿਚ ਨਿੰਬੂ ਦਾ ਰਸ ਸ਼ਹਿਦ ਵਿਚ ਮਿਲਾ ਕੇ ਪੀਣ ਨਾਲ ਚਰਬੀ ਘੱਟ ਅਤੇ ਪਾਚਨ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

ਰੋਜ਼ਾਨਾ 2 ਚਮਚ ਸ਼ਹਿਦ ਦੇ ਸੇਵਨ ਨਾਲ ਖੰਘ ਤੋਂ ਰਾਹਤ ਮਿਲਦੀ ਹੈ। ਇਸ ਵਿਚ ਐਂਟੀਮਾਈਕਰੋਬਾਇਲ ਗੁਣ ਹੁੰਦੇ ਹਨ, ਜਿਸ ਕਰਕੇ ਇਸ ਦਾ ਸੇਵਨ ਨਾਲ ਲਾਗ ਪੈਦਾ ਕਰਨ ਵਾਲੇ ਬੈਕਟਰੀਆ ਵੀ ਖਤਮ ਹੋ ਜਾਂਦੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network