Advertisment

ਗਰਮੀਆਂ ‘ਚ ਲੱਸੀ ਪੀਣ ਦੇ ਹਨ ਕਈ ਫਾਇਦੇ

author-image
By Shaminder
New Update
ਗਰਮੀਆਂ ‘ਚ ਲੱਸੀ ਪੀਣ ਦੇ ਹਨ ਕਈ ਫਾਇਦੇ
Advertisment
ਗਰਮੀਆਂ ‘ਚ ਖੁਦ ਨੂੰ ਤਰੋ ਤਾਜ਼ਾ ਅਤੇ ਗਰਮੀ ਤੋਂ ਬਚਾਉਣ ਲਈ ਅਸੀਂ ਕਈ ਉਪਾਅ ਕਰਦੇ ਹਾਂ ।ਠੰਢੀਆਂ ਖਾਣ ਵਾਲੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹਾਂ ਤਾਂ ਕਿ ਸਰੀਰ ‘ਚ ਪਾਣੀ ਦੀ ਘਾਟ ਨਾ ਰਹੇ । ਉਨ੍ਹਾਂ ਵਿੱਚੋਂ ਹੀ ਇੱਕ ਹੈ
Advertisment
ਲੱਸੀ, ਜਿਸ ਦਾ ਸੇਵਨ ਕਰਨ ਦੇ ਨਾਲ ਨਾ ਸਿਰਫ ਸਾਨੂੰ ਤਰੋ ਤਾਜ਼ਾ ਕਰਦੀ ਹੈ ਬਲਕਿ ਇਸ ਦੇ ਕਈ ਫਾਇਦੇ ਵੀ ਹਨ । ਅੱਜ ਅਸੀਂਤੁਹਾਨੂੰ ਗਰਮੀਆਂ ‘ਚ ਲੱਸੀ ਪੀਣ ਦੇ ਫਾਇਦੇ ਬਾਰੇ ਦੱਸਾਂਗੇ । Buttermilk ਹੋਰ ਪੜ੍ਹੋ : ਰਾਖੀ ਸਾਵੰਤ ਨੇ ਦੁਕਾਨਦਾਰ ਨੂੰ ਸੁਣਾਈਆਂ ਖਰੀਆਂ ਖਰੀਆਂ, ਕਿਹਾ ਕਿਸੇ ਦੇ ਬਾਪ ਦੀ ਨਹੀਂ ਸੜਕ  Butter milk ਇਸ ‘ਚ ਵਿਟਾਮਿਨ ਏ, ਬੀ, ਸੀ ਅਤੇ ਈ ਹੁੰਦਾ ਹੈ । ਜੋ ਗਰਮੀਆਂ ਦੇ ਮੌਸਮ ‘ਚ ਤੁਹਾਨੂੰ ਹੈਲਦੀ ਰੱਖਣ ‘ਚ ਮਦਦ ਕਰਦਾ ਹੈ । ਲੱਸੀ ਪੀਣ ਦੇ ਨਾਲ ਜਿੱਥੇ ਸਰੀਰ ਨੂੰ ਠੰਡਕ ਮਹਿਸੂਸ ਹੁੰਦੀ ਹੈ । ਉੱਥੇ ਹੀ ਇਸ ਦਾ ਲਗਾਤਾਰ ਇਸਤੇਮਾਲ ਕਰਨ ਦੇ ਨਾਲ ਵਜ਼ਨ ਘੱਟ ਕਰਨ ‘ਚ ਵੀ ਮਦਦ ਮਿਲਦੀ ਹੈ । chaach ਇਸ ਤੋਂ ਇਲਾਵਾ ਇਹ ਪਾਚਨ ਪ੍ਰਕ੍ਰਿਆ ਨੂੰ ਵੀ ਸਹੀ ਰੱਖਦੀ ਹੈ। ਲੱਸੀ ‘ਚ ਕੈਲੋਰੀ ਅਤੇ ਫੈਟ ਦੀ ਮਾਤਰਾ ਬਹੁਤ ਹੀ ਘੱਟ ਹੁੰਦੀ ਹੈ, ਗਰਮੀਆਂ ‘ਚ ਇਸ ਦਾ ਸੇਵਨ ਫੈਟ ਬਰਨਰ ਦਾ ਕੰਮ ਕਰਦਾ ਹੈ । ਲੱਸੀ ਨੂੰ ਤੁਸੀਂ ਮਿੱਠੀ, ਨਮਕੀਨ ਜਾਂ ਫਿਰ ਮਸਾਲੇਦਾਰ ਵੀ ਬਣਾ ਸਕਦੇ ਹੋ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment