Advertisment

ਕੌਫੀ ਪੀਣ ਦੇ ਇਹ ਹਨ ਫਾਇਦੇ, ਕਈ ਬਿਮਾਰੀਆਂ ਦੀ ਰੋਕਥਾਮ ‘ਚ ਮਦਦਗਾਰ ਹੈ ਕੌਫੀ

author-image
By Shaminder
New Update
ਕੌਫੀ ਪੀਣ ਦੇ ਇਹ ਹਨ ਫਾਇਦੇ, ਕਈ ਬਿਮਾਰੀਆਂ ਦੀ ਰੋਕਥਾਮ ‘ਚ ਮਦਦਗਾਰ ਹੈ ਕੌਫੀ
Advertisment
ਕੌਫੀ ਪੀਣ ਦੇ ਕਈ ਫਾਇਦੇ ਹਨ ਤੇ ਇਸ ਨੂੰ ਪੀਣ ਨਾਲ ਜਿੱਥੇ ਅਸੀਂ ਤਰੋਤਾਜ਼ਾ ਮਹਿਸੂਸ ਕਰਦੇ ਹਾਂ।ਸਰਦੀਆਂ ‘ਚ ਉਂਝ ਵੀ ਕੌਫੀ ਸਰੀਰ ਨੂੰ ਗਰਮਾਹਟ ਦਿੰਦੀ ਹੈ । ਉੱਥੇ ਹੀ ਇਹ ਸਾਨੂੰ ਊਰਜਾ ਵੀ ਦਿੰਦੀ ਹੈ ਅੱਜ ਅਸੀਂ ਤੁਹਾਨੂੰ ਕੌਫੀ ਪੀਣ ਦੇ ਫਾਇਦੇ ਬਾਰੇ ਦੱਸਾਂਗੇ ।
Advertisment
coffee ਲੋਕ ਕੌਫੀ ਦੀ ਵਰਤੋਂ ਆਮ ਤੌਰ 'ਤੇ ਤਾਜ਼ਗੀ ਅਤੇ ਫੁਰਤੀ ਲਈ ਕਰਦੇ ਹਨ। ਕੌਫੀ ਰੋਜ਼ਾਨਾ ਸ਼ੌਕ ਨਾਲ ਪੀ ਜਾਂਦੀ ਹੈ, ਇਸ ਲਈ ਇਸ ਦੇ ਫਾਇਦੇ ਅਤੇ ਨੁਕਸਾਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਹੋਰ ਪੜ੍ਹੋ : ਚਾਹ ਤੇ ਕੌਫੀ ਦਾ ਬਿੱਲ ਦੇਖ ਕੇ ਹੱਕੇ-ਬੱਕੇ ਰਹਿ ਗਏ ਕੀਕੂ ਸ਼ਾਰਦਾ, ਬਿੱਲ ਦੀ ਰਕਮ ਜਾਣਕੇ ਤੁਸੀਂ ਵੀ ਹੋ ਜਾਓਗੇ ਹੈਰਾਨ coffee
Advertisment
ਊਰਜਾ ਦੇ ਪੱਧਰ ਨੂੰ ਵਧਾਉਣ 'ਚ ਕੌਫੀ ਦੇ ਲਾਭ  ਕੌਫੀ ਕੰਮ ਕਰਨ ਦੀ ਸਮਰੱਥਾ ਵਧਾਉਣ 'ਚ ਮਦਦਗਾਰ ਹੋ ਸਕਦੀ ਹੈ। ਇਹ ਇਸ ਲਈ ਹੈ ਕਿਉਂਕਿ ਕਾਫੀ ਵਿੱਚ ਉਤੇਜਨਾ ਨੂੰ ਵਧਾਉਣ ਵਾਲਾ ਤੱਤ ਕੈਫੀਨ ਪਾਈ ਜਾਂਦੀ ਹੈ। coffee ਭਾਰ ਘਟਾਉਣ 'ਚ ਕੌਫੀ ਦੇ ਫਾਇਦੇ ਭਾਰ ਘਟਾਉਣ ਦੇ ਘਰੇਲੂ ਉਪਚਾਰ ਦੇ ਤੌਰ 'ਤੇਕੌਫੀ ਨੂੰ ਸਹੀ ਸਮਝਿਆ ਜਾਂਦਾ ਹੈ। ਦਰਅਸਲ, ਇਸ 'ਚ ਮੌਜੂਦ ਕੈਫੀਨ ਮੲਟੳਬੋਲਸਿਮ ਨੂੰ ਵਧਾਉਂਦਾ ਹੈ। ਨਾਲ ਹੀ, ਥਰਮੋਗੇਨੇਸਿਸ ਇਫ਼ੇਕਟ ਮੋਟਾਪੇ ਨੂੰ ਨਿਯੰਤਰਿਤ ਕਰਨ 'ਚ ਮਦਦਗਾਰ ਹੋ ਸਕਦਾ ਹੈ। ਟਾਈਪ 2 ਡਾਇਬਿਟੀਜ਼ 'ਚ ਕੌਫੀ ਦੇ ਲਾਭ ਨਿਯਮਿਤ ਤੌਰ 'ਤੇ ਕੌਫੀ ਦਾ ਸੇਵਨ ਕਰਨਾ ਟਾਈਪ 2 ਡਾਇਬਿਟੀਜ਼ ਦੇ ਜੋਖਮ ਨੂੰ ਘਟਾ ਸਕਦਾ ਹੈ।  ਤਣਾਅ ਦੀ ਰੋਕਥਾਮ 'ਚ ਕੌਫੀ ਦੇ ਫਾਇਦੇ ਮਾਹਰ ਮੰਨਦੇ ਹਨ ਕਿ ਕੈਫੀਨ ਤਣਾਅ ਨੂੰ ਘਟਾਉਣ 'ਚ ਸਕਾਰਾਤਮਕ ਭੂਮਿਕਾ ਨਿਭਾ ਸਕਦੀ ਹੈ, ਕਿਉਂਕਿ ਇਸ ਦੇ ਸੇਵਨ ਨਾਲ ਐਲਫਾ-ਐਮੀਲੇਜ (ਐਸਏਏ) ਨਾਂ ਦਾ ਪਾਚਕ ਵਾਧਾ ਹੋ ਸਕਦਾ ਹੈ। ਕੈਫੀਨ ਦੀਆਂ ਇਹ ਵਿਸ਼ੇਸ਼ਤਾਵਾਂ ਤਣਾਅ ਤੋਂ ਛੁਟਕਾਰਾ ਪਾਉਣ ਵਿੱਚ ਸਹਾਇਤਾ ਕਰ ਸਕਦੀਆਂ ਹਨ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment