ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸਾਡੇ ਘਰ ਵਿੱਚ ਹੋਣੀਆਂ ਚਾਹੀਦੀਆਂ ਹਨ ਇਹ ਚੀਜ਼ਾਂ, ਮਾਧੁਰੀ ਨੇ ਵੀਡੀਓ ਸਾਂਝਾ ਕਰਕੇ ਦੱਸਿਆ

written by Rupinder Kaler | May 08, 2021

ਕੋਰੋਨਾ ਵਾਇਰਸ ਦਾ ਸੰਕਟ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ । ਜਿਸ ਨੂੰ ਦੇਖਦੇ ਹੋਏ ਮਾਧੁਰੀ ਦੀਕਸ਼ਿਤ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਦੱਸ ਰਹੇ ਹਨ ਕਿ ਕਿਵੇਂ ਇਸ ਵਾਇਰਸ ਤੋਂ ਬਚਿਆ ਜਾਵੇ ਤੇ ਸਾਨੂੰ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ ਇਸ ਵੀਡੀਓ ਵਿੱਚ ਉਹ ਦੱਸ ਰਹੀ ਹੈ ਕਿ ਸੰਕਟ ਦੇ ਇਸ ਸਮੇਂ ਘਰ ਵਿੱਚ ਕਿਹੜੀਆਂ ਚੀਜ਼ਾਂ ਹੋਣੀਆਂ ਚਾਹੀਦੀਆਂ ਹਨ।

 Pic Courtesy: Instagram

ਹੋਰ ਪੜ੍ਹੋ :

ਕੋਰੋਨਾ ਵਾਇਰਸ ਕਰਕੇ ਹਾਕੀ ਖਿਡਾਰੀ ਰਵਿੰਦਰਪਾਲ ਸਿੰਘ ਦਾ ਦਿਹਾਂਤ

madhuri dixit Pic Courtesy: Instagram

ਉਹਨਾਂ ਨੇ ਕਿਹਾ ਕਿ ਸਾਡੇ ਘਰ ਵਿੱਚ ਹੈਂਡ ਸੈਨੀਟਾਈਜ਼ਰ, ਥਰਮਾਮੀਟਰ, ਨਬਜ਼ ਤੇ ਆਕਸੀਜ਼ਨ ਦੇਖਣ ਵਾਲਾ ਮੀਟਰ । ਮਾਧੁਰੀ ਦੀਕਸ਼ਿਤ ਨੇ ਮਾਸਕ ਬਾਰੇ ਕਿਹਾ ਕਿ ਜੇਕਰ ਤੁਸੀਂ ਘਰ ‘ਤੇ ਬਣੇ ਮਾਸਕ ਦੀ ਵਰਤੋਂ ਕਰਦੇ ਹੋ ਤਾਂ ਇਕ ਵਾਰ’ ਤੇ ਅਜਿਹੇ ਦੋ ਮਾਸਕ ਲਗਾਓ ਜਾਂ ਐਨ 95 ਦਾ ਮਖੌਟਾ ਲਗਾ ਕੇ ਘਰ ਤੋਂ ਬਾਹਰ ਜਾਓ।

Pic Courtesy: Instagram

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਲਗਾਤਾਰ ਦੇਸ਼ ਵਿਚ ਤਬਾਹੀ ਮਚਾ ਰਹੀ ਹੈ। ਹਰ ਰੋਜ਼ ਚਾਰ ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆ ਰਹੇ ਹਨ ਅਤੇ ਹਜ਼ਾਰਾਂ ਲੋਕ ਆਪਣੀ ਜਾਨ ਗੁਆ ਰਹੇ ਹਨ।

 

View this post on Instagram

 

A post shared by Madhuri Dixit (@madhuridixitnene)

0 Comments
0

You may also like