ਸ਼ਾਹਰੁਖ ਖ਼ਾਨ ਦੇ ਨਾਲ ਨਜ਼ਰ ਆ ਰਿਹਾ ਇਹ ਬੱਚਾ ਹੈ ਬਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

Written by  Shaminder   |  October 07th 2022 10:49 AM  |  Updated: October 07th 2022 11:00 AM

ਸ਼ਾਹਰੁਖ ਖ਼ਾਨ ਦੇ ਨਾਲ ਨਜ਼ਰ ਆ ਰਿਹਾ ਇਹ ਬੱਚਾ ਹੈ ਬਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਅੱਜ ਕੱਲ੍ਹ ਬਾਲੀਵੁੱਡ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood Pic) ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਜਿਸ ਬਾਲੀਵੁੱਡ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਉਸ ਨੇ ਬਾਲੀਵੁੱਡ ਇੰਡਸਟਰੀ ‘ਚ ਕਾਫੀ ਨਾਮ ਕਮਾਇਆ ਹੈ ।

Image Source: Twitter

ਹੋਰ ਪੜ੍ਹੋ : ਜਿਸ ਟੀਵੀ ਨੂੰ ਵੇਖਣ ਕਾਰਨ ਪੈਂਦੀ ਸੀ ਅਨੀਤਾ ਦੇਵਗਨ ਨੂੰ ਮਾਰ, ਉਸੇ ਫੀਲਡ ‘ਚ ਕਮਾਇਆ ਨਾਮ, ਜਾਣੋ ਅਦਾਕਾਰਾ ਬਾਰੇ ਦਿਲਚਸਪ ਕਿੱਸਾ

ਹੁਣ ਤੱਕ ਉਹ ਅਨੇਕਾਂ ਹੀ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦੇ ਚੁੱਕਿਆ ਹੈ । ਕੁਝ ਮਹੀਨੇ ਪਹਿਲਾਂ ਹੀ ਇਸ ਅਦਾਕਾਰ ਨੇ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ਦੇ ਮਸ਼ਹੂਰ ਸਿਤਾਰੇ ਵਿੱਕੀ ਕੌਸ਼ਲ (Vicky Kaushal)ਦੀ ।

Finally! Vicky Kaushal, Katrina Kaif will feature together on screen soon Image Source: Twitter

ਹੋਰ ਪੜ੍ਹੋ : ਸੁੱਖ ਸੰਘੇੜਾ ਨੇ ਬਦਲਿਆ ਫ਼ਿਲਮ ਦਾ ਪੋਸਟਰ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੰਨੀ ਗੱਲ

ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਵਿੱਕੀ ਕੌਸ਼ਲ ਸ਼ਾਹਰੁਖ ਖ਼ਾਨ ਦੇ ਨਾਲ ਨਜ਼ਰ ਆ ਰਹੇ ਹਨ । ਇਹ ਤਸਵੀਰ ਉਨ੍ਹਾਂ ਦੇ ਬਚਪਨ ਦੀ ਹੈ । ਇਹ ਤਸਵੀਰ ਸ਼ਾਹਰੁਖ ਖ਼ਾਨ ਦੀ ਫ਼ਿਲਮ ਦੇ ਸ਼ੂਟ ਦੀ ਹੈ ।

Govinda Naam Mera's satellite and digital rights SOLD at 'No Profit No Loss deal' Image Source: Twitter

ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

 

View this post on Instagram

 

A post shared by Filmfare (@filmfare)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network