ਸ਼ਿੰਦੇ ਤੇ ਗੁਰਬਾਜ਼ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | February 25, 2021

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਹਾਲ ਹੀ ‘ਚ ਸ਼ਿੰਦੇ ਤੇ ਗੁਰਬਾਜ਼ ਦਾ ਇੱਕ ਕਿਊਟ ਜਿਹਾ ਵੀਡੀਓ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।

gippy grewal with his kids Image Source -Instagram 
ਹੋਰ ਪੜ੍ਹੋ : ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ ‘ਤੇ ਗਾਇਕ ਹਰਫ ਚੀਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਲਾਈਫ ਪਾਰਟਨਰ ਜੈਸਮੀਨ ਚੀਮਾ ਨੂੰ ਕੀਤਾ ਵਿਸ਼
shinda grewal and gurbaaz instagram video Image Source -Instagram
ਇਸ ਵੀਡੀਓ ਨੂੰ ਹੰਬਲ ਕਿਡਜ਼ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਕਾਕੇ ਦੇ ਗੀਤ ਤੈਨੂੰ ਨੀ ਖਬਰਾਂ ਦੇ ਨਾਲ ਪੋਸਟ ਕੀਤਾ ਗਿਆ ਹੈ। ਵੀਡੀਓ 'ਚ ਸ਼ਿੰਦੇ ਤੇ ਗੁਰਬਾਜ਼ ਦਾ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ । ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਇਸ ਨੂੰ ਦੇਖ ਚੁੱਕੇ ਨੇ।
diljit dosanjh and shinda grewal image Image Source -Instagram
ਜੇ ਗੱਲ ਕਰੀਏ ਸ਼ਿੰਦੇ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਪੰਜਾਬੀ ਫ਼ਿਲਮ ਹੌਸਲਾ ਰੱਖ ਦੀ ਸ਼ੂਟਿੰਗ ਕਰ ਰਿਹਾ ਹੈ। ਸ਼ਿੰਦਾ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫ਼ਿਲਮ ਚ ਦਿਖਾਈ ਦੇਵੇਗਾ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਬਹੁਤ ਉਤਸੁਕ ਨੇ।  
 
View this post on Instagram
 

A post shared by Humble Kids Official (@humblekids_)

0 Comments
0

You may also like