ਇਸ ਦਿਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ ਪੁਖਰਾਜ ਭੱਲਾ ਤੇ ਦੀਸ਼ੂ ਸਿੱਧੂ

Written by  Rupinder Kaler   |  November 17th 2021 10:48 AM  |  Updated: November 17th 2021 10:52 AM

ਇਸ ਦਿਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ ਪੁਖਰਾਜ ਭੱਲਾ ਤੇ ਦੀਸ਼ੂ ਸਿੱਧੂ

ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ । ਇੰਡਸਟਰੀ ਵਿੱਚ ਇੱਕ ਤੋਂ ਬਾਅਦ ਇੱਕ ਸਿਤਾਰਿਆਂ ਦੇ ਵਿਆਹ ਹੋ ਰਹੇ ਹਨ । ਹਾਲ ਹੀ ਵਿੱਚ ਪਰਮੀਸ਼ ਵਰਮਾ ਦਾ ਵਿਆਹ ਹੋਇਆ ਹੈ । ਇਸ ਸਭ ਦੇ ਚੱਲਦੇ ਹੁਣ ਜਸਵਿੰਦਰ ਭੱਲਾ ਦੇ ਬੇਟੇ ਪੁਖਰਾਜ ਭੱਲਾ (Pukhraj Bhalla) ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ । ਪੁਖਰਾਜ ਭੱਲਾ ਪਟਿਆਲਾ ਦੀ ਰਹਿਣ ਵਾਲੀ ਦੀਸ਼ੂ ਸਿੱਧੂ (Dishu Sidhu) ਨਾਲ 19 ਨਵੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ ।

Pic Courtesy: Instagram

ਹੋਰ ਪੜ੍ਹੋ :

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੇ 93 ਬਰਥਡੇਅ ਨੂੰ ਸਮਰਪਿਤ ਫ਼ਿਲਮ ਕੀਤੀ ਗਈ ਰਿਲੀਜ਼

inside image of pukhraj bhall got engagement with dipu sidhu Pic Courtesy: Instagram

ਪੁਖਰਾਜ ਭੱਲਾ (Pukhraj Bhalla) ਦੀ ਲਾਈਫ ਪਾਟਨਰ ਦੀਸ਼ੂ ਸਿੱਧੂ ਕੈਨੇਡਾ ਦੀ ਵਸਨੀਕ ਹੈ ਜਦੋਂ ਕਿ ਮੂਲ ਰੂਪ ਵਿੱਚ ਪੰਜਾਬ ਦੇ ਪਟਿਆਲਾ ਦੀ ਰਹਿਣ ਵਾਲੀ ਹੈ । ਦੀਸ਼ੂ (Dishu Sidhu)  ਕਿਸ ਪ੍ਰੋਫੈਸ਼ਨ ਨਾਲ ਜੁੜੀ ਹੋਈ ਹੈ ਇਸ ਦੀ ਕੋਈ ਜਾਣਕਾਰੀ ਨਹੀਂ ਹੈ । ਫਿਲਹਾਲ ਇਸ ਜੋੜੀ ਦੀ ਮੰਗਣੀ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ ।

Pic Courtesy: Instagram

16 ਨਵੰਬਰ ਨੂੰ ਇਸ ਜੋੜੀ ਨੇ ਮੰਗਣੀ ਕਰਵਾਈ ਹੈ । ਇਸ ਪ੍ਰੋਗਰਾਮ ਵਿੱਚ ਪੁਖਰਾਜ ਭੱਲਾ (Pukhraj Bhalla) ਅਤੇ ਦੀਸ਼ੂ ਸਿੱਧੂ (Dishu Sidhu)  ਨੇ ਆਪਣੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਦੂਜੇ ਨਾਲ ਮੰਗਣੀ ਦੀਆਂ ਰਸਮਾਂ ਪੂਰੀਆਂ ਕੀਤੀਆਂ । ਇਹ ਜੋੜੀ ਕਾਫੀ ਜੱਚ ਰਹੀ ਸੀ ਸਭ ਦੀਆਂ ਨਜ਼ਰ ਇਸ ਜੋੜੀ ਤੇ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network