Advertisment

ਇਹ ਤਸਵੀਰ ਹੈ ਪੰਜਾਬ ਦੇ ਪ੍ਰਸਿੱਧ ਗਾਇਕ ਦੀ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

author-image
By Shaminder
New Update
ਇਹ ਤਸਵੀਰ ਹੈ ਪੰਜਾਬ ਦੇ ਪ੍ਰਸਿੱਧ ਗਾਇਕ ਦੀ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !
Advertisment
ਪੰਜਾਬੀ ਕਲਾਕਾਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਸੂਫੀ ਗਾਇਕ ਲਖਵਿੰਦਰ ਵਡਾਲੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ
Advertisment
ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ । Lakhwinder Wadali Image From Lakhwinder Wadali Instagram
Advertisment
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Burberry ਹੋਇਆ ਰਿਲੀਜ਼  Lakhwinder Image From Lakhwinder Wadali Instagram ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਲਖਵਿੰਦਰ ਵਡਾਲੀ ਆਪਣੇ ਸਕੂਲ ‘ਚ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਲਖਵਿੰਦਰ ਵਡਾਲੀ ਹੀ ਹਨ । Lakhwinder Image From Lakhwinder Wadali Instagram ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ । ਲਖਵਿੰਦਰ ਵਡਾਲੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਸੂਫੀਆਨਾ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment