ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਹਿਚਾਣਿਆ !

Written by  Shaminder   |  May 18th 2021 03:02 PM  |  Updated: May 18th 2021 03:02 PM

ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਹਿਚਾਣਿਆ !

ਨਿਮਰਤ ਖਹਿਰਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਬਹੁਤ ਹੀ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਵੇਗਾ ਕਿ ਇਹ ਨਿਮਰਤ ਖਹਿਰਾ ਹੀ ਹੈ ।

nimrat Image From Nimrat Khaira's Instagram

ਹੋਰ ਪੜ੍ਹੋ : ਕਿਸਾਨ ਮੇਜਰ ਖ਼ਾਨ ਦੀ ਮੌਤ, ਕਈ ਮਹੀਨਿਆਂ ਤੋਂ ਧਰਨੇ ‘ਚ ਸੀ ਸ਼ਾਮਿਲ 

nimrat Image From Nimrat Khaira's Instagram

ਨਿਮਰਤ ਖਹਿਰਾ ਇਸ ਤਸਵੀਰ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਤੇ ਉਸ ਨੇ ਆਪਣੇ ਵਾਲ ਘੁੰਗਰਾਲੇ ਕਰਵਾਏ ਹੋਏ ਹਨ। ਨਿਮਰਤ ਖਹਿਰਾ ਦੀ ਇਸ ਤਸਵੀਰ ‘ਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਨਿਮਰਤ ਦੀ ਇਹ ਤਸਵੀਰ ਪ੍ਰਸ਼ੰਸ਼ਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ ।

nimrat Image From Nimrat Khaira's Instagram

ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ । ਉਨ੍ਹਾਂ ਦੀ ਦਿਲਜੀਤ ਦੋਸਾਂਝ ਦੇ ਨਾਲ ਜੋੜੀ ਫ਼ਿਲਮ ਜਿਸ ਦੀ ਸ਼ੂਟਿੰਗ ਚੱਲ ਰਹੀ ਹੈ । ਇਸ ਤੋਂ ਇਲਾਵਾ ਉਹ

ਸ਼ਰਗੁਨ ਮਹਿਤਾ ਅਤੇ ਐਮੀ ਵਿਰਕ ਦੇ ਨਾਲ ਫ਼ਿਲਮ ‘ਸੌਕਣ ਸੌਕਣੇ’ ‘ਚ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network