ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਗੀਤਕਾਰ, ਕੀ ਤੁਸੀਂ ਪਛਾਣਿਆ !

written by Shaminder | June 30, 2021

ਗਾਇਕ ਅਤੇ ਗੀਤਕਾਰ ਵੀਤ ਬਲਜੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਉਨ੍ਹਾਂ ਦੀ ਪੁਰਾਣੀ ਤਸਵੀਰ ਹੈ । ਜਿਸ ‘ਚ ਉਨ੍ਹਾਂ ਨੂੰ ਪਛਾਨਣਾ ਵੀ ਮੁਸ਼ਕਿਲ ਹੈ । ਉਨ੍ਹਾਂ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਪ੍ਰਸ਼ੰਸਕ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।

Veet Baljit Image From Instagram
ਹੋਰ ਪੜ੍ਹੋ : ਗਾਇਕ ਰੌਸ਼ਨ ਪ੍ਰਿੰਸ ਨੇ ਖਰੀਦੀ G-Wagon, ਸੋਸ਼ਲ ਮੀਡੀਆ ’ਤੇ ਪ੍ਰੰਸ਼ਸਕ ਦੇ ਰਹੇ ਹਨ ਵਧਾਈਆਂ 
veet baljit Image From Instagram
ਵੀਤ ਬਲਜੀਤ ਨੇ ਗੀਤਕਾਰ ਦੇ ਤੌਰ ‘ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਉਨ੍ਹਾਂ ਦੇ ਲਿਖੇ ਗੀਤ ਦਿਲਜੀਤ ਦੋਸਾਂਝ, ਹਿੰਮਤ ਸੰਧੂ, ਸਣੇ ਕਈ ਵੱਡੇ ਗਾਇਕਾਂ ਨੇ ਗਾਏ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਖੁਦ ਵੀ ਗਾਇਕੀ ‘ਚ ਹੱਥ ਅਜ਼ਮਾਇਆ ਅਤੇ ਹੁਣ ਉਹ ਖੁਦ ਵੀ ਗੀਤ ਗਾ ਰਹੇ ਹਨ ।
veet baljit Image From Instagram
ਹੁਣ ਤੱਕ ਉਹ ਆਪਣੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕਰ ਚੁੱਕੇ ਹਨ । ਵੀਤ ਬਲਜੀਤ ਹਜ਼ਾਰਾਂ ਦੀ ਗਿਣਤੀ ‘ਚ ਗੀਤ ਲਿਖ ਚੁੱਕੇ ਹਨ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।

0 Comments
0

You may also like