ਇਹ ਹੈ ਬਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਹੋ ਰਹੀ ਵਾਇਰਲ

written by Shaminder | June 12, 2021

ਸੋਸ਼ਲ ਮੀਡੀਆ ‘ਤੇ ਫ਼ਿਲਮੀ ਸਿਤਾਰਿਆਂ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਖਾਸ ਕਰਕੇ ਫ਼ਿਲਮੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ। ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾਂਦਾ ਹੈ । ਏਨੀਂ ਦਿਨੀਂ ਮਸ਼ਹੂਰ ਅਦਾਕਾਰ ਗੋਵਿੰਦਾ ਦੇ ਬਚਪਨ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ । ਜਿਸ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

kapil sharma with actor govinda Image From Instagram
ਹੋਰ ਪੜ੍ਹੋ : ਰਵੀਨਾ ਟੰਡਨ ਨੇ ਬਰਸਾਤ ਦੌਰਾਨ ਕੁੱਤੇ ਨੂੰ ਵੇਖ ਕੇ ਕੀਤਾ ਅਜਿਹਾ ਕੰਮ, ਹਰ ਪਾਸੇ ਹੋ ਰਹੀ ਤਾਰੀਫ,ਵੇਖੋ ਵੀਡੀਓ 
govinda Image From Instagram
ਪ੍ਰਸ਼ੰਸਕਾਂ ਵੱਲੋਂ ਇਸ ‘ਤੇ ਖੂਬ ਰਿਐਕਸ਼ਨ ਆ ਰਹੇ ਹਨ । ਗੋਵਿੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਕਈ ਰਿਆਲਟੀ ਸ਼ੋਅਜ਼ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਬਾਲੀਵੁੱਡ ਨੂੰ ‘ਕੁਲੀ ਨੰਬਰ 1’, ‘ਪ੍ਰਦੇਸੀ ਬਾਬੂ’, ‘ਨਸੀਬ’, ‘ਗੈਂਬਲਰ’, ‘ਰੰਗੀਲਾ ਰਾਜਾ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
Govinda Image From Instagram
ਗੋਵਿੰਦਾ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਬਾਲੀਵੁੱਡ ‘ਚ ਉਨ੍ਹਾਂ ਦਾ ਨਾਂਅ ਹਿੱਟ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ । ਗੋਵਿੰਦਾ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।
 
View this post on Instagram
 

A post shared by Govinda (@govinda_herono1)

ਭਾਵੇਂ ਉਹ ਕਾਮੇਡੀ ਹੋਣ, ਸੰਜੀਦਾ ਹੋਣ ਜਾਂ ਫਿਰ ਭੋਲੇ ਭਾਲੇ ਪੇਂਡੂ ਵਿਅਕਤੀ ਦਾ ਕਿਰਦਾਰ ਨਿਭਾਉਣਾ ਹੋਵੇ ਜਾਂ ਫਿਰ ਕਿਸੇ ਵਿਲੇਨ ਦਾ ਉਹ ਹਰ ਕਿਰਦਾਰ ‘ਚ ਫਿੱਟ ਬੈਠਦੇ ਹਨ ।  

0 Comments
0

You may also like