ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

written by Shaminder | June 18, 2021

ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾਂਦਾ ਹੈ । ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਬਚਪਨ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।

Ranjit Bawa Image From Instagram
ਹੋਰ ਪੜ੍ਹੋ : ਗਾਇਕਾ ਕੌਰ ਬੀ ਨੇ ਆਪਣੇ ਤਾਇਆ ਤਾਈ ਨਾਲ ਤਸਵੀਰ ਸਾਂਝੀ ਕਰਕੇ, ਕਹੀ ਖ਼ਾਸ ਗੱਲ 
ranjit bawa Image From Instagram
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਲਿਖਿਆ ਕਿ ‘ਉੱਡਣਾ ਉਸ ਤੋਂ ਸਿੱਖਾਂਗੇ, ਜੋ ਉਡਾਣ ਬਾਜ਼ਾਂ ਵਾਲੀ ਭਰ ਕੇ ਦਿਖਾਵੇ।
Ranjit bawa Image From Instagram
ਮੈਂ ਅੱਜ ਵੀ ਸ਼ਾਗਿਰਦ ਬਣਨ ਨੂੰ ਤਿਆਰ ਹਾਂ, ਪਰ ਪਹਿਲਾਂ ਉਹ ਉਸਤਾਦਾਂ ਵਾਲੀ ਕਰ ਕੇ ਦਿਖਾਵੇ। ਵੈਰੋਵਾਲ’ …ਰਣਜੀਤ ਬਾਵਾ ਦੀ ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।
 
View this post on Instagram
 

A post shared by Ranjit Bawa( Bajwa) (@ranjitbawa)

0 Comments
0

You may also like