Advertisment

ਸੋਨੂੰ ਸੂਦ ਇਨਕਮ ਟੈਕਸ ਵਿਭਾਗ ਦੀ ਰੇਡ ਤੋਂ ਬਾਅਦ ਪਹਿਲੀ ਵਾਰ ਮੀਡੀਆ ਨਾਲ ਹੋਏ ਮੁਖਾਤਿਬ, ਆਖੀ ਇਹ ਗੱਲ

author-image
By Shaminder
New Update
ਸੋਨੂੰ ਸੂਦ ਇਨਕਮ ਟੈਕਸ ਵਿਭਾਗ ਦੀ ਰੇਡ ਤੋਂ ਬਾਅਦ ਪਹਿਲੀ ਵਾਰ ਮੀਡੀਆ ਨਾਲ ਹੋਏ ਮੁਖਾਤਿਬ, ਆਖੀ ਇਹ ਗੱਲ
Advertisment
ਸੋਨੂੰ ਸੂਦ (Sonu Sood ) ਜਿਨ੍ਹਾਂ ਦੇ ਘਰ ਪਿਛਲੇ ਕਈ ਦਿਨਾਂ ਤੋਂ ਇਨਕਮ ਟੈਕਸ ਵਿਭਾਗ ਦੇ ਵੱਲੋਂ ਛਾਪੇਮਾਰੀ
Advertisment
(IT Raid)  ਕੀਤੀ ਜਾ ਰਹੀ ਸੀ ।ਜਿਸ ਤੋਂ ਬਾਅਦ ਪਹਿਲੀ ਵਾਰ ਸੋਨੂੰ ਸੂਦ ਮੀਡੀਆ ਦੇ ਨਾਲ ਮੁਖਾਤਿਬ ਹੋਏ । ਉਨ੍ਹਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣਾ ਕੰਮ ਕਰ ਰਹੇ ਹਨ ਅਤੇ ਮੈਂ ਆਪਣਾ ਕੰਮ ਕਰ ਰਿਹਾ ਹਾਂ । ਮੇਰੇ ਲਈ ਲੋਕਾਂ ਦੀ ਸੇਵਾ ਅਹਿਮ ਹੈ ਅਤੇ ਅੱਜ ਵੀ ਮੈਂ ਇਸੇ ਲਈ ਬਾਹਰ ਆਇਆ ਹੈ । sonu-sood--min Image From Instagram ਹੋਰ ਪੜ੍ਹੋ : ਇਸ ਅਦਾਕਾਰਾ ਨੇ ਬੇਸ਼ਰਮੀ ਦੀਆਂ ਹੱਦਾਂ ਕੀਤੀਆਂ ਪਾਰ, ਏਅਰਪੋਰਟ ‘ਤੇ ਬੋਲਡ ਅੰਦਾਜ਼ ‘ਚ ਆਈ ਨਜ਼ਰ ਇਸ ਮੌਕੇ ਸੋਨੂੰ ਸੂਦ ਨੇ ਲੋਕਾਂ ਦੀ ਸੇਵਾ ਕਰਦੇ ਰਹਿਣ ਦੀ ਗੱਲ ਆਖੀ ਹੈ । ਸੋਨੂੰ ਸੂਦ ਲਾਕਡਾਊਨ ਦੇ ਦੌਰਾਨ ਲੋਕਾਂ ਦੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਨੇ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਅਤੇ ਮਜ਼ਦੂਰਾਂ ਨੂੰ ਨਾ ਸਿਰਫ ਉਨ੍ਹਾਂ ਦੇ ਘਰ ਪਹੁੰਚਾਇਆ ਬਲਕਿ ਉਨ੍ਹਾਂ ਨੂੰ ਜ਼ਰੂਰਤ ਦਾ ਹਰ ਸਮਾਨ ਵੀ ਮੁਹੱਈਆ ਕਰਵਾਇਆ ।
Advertisment
 
View this post on Instagram
 

A post shared by Viral Bhayani (@viralbhayani)

ਇਸ ਦੇ ਨਾਲ ਹੀ ਉਹ ਲੋਕਾਂ ਦੀ ਹੁਣ ਵੀ ਮਦਦ ਕਰਦੇ ਆ ਰਹੇ ਹਨ । ਲੋਕ ਉਨ੍ਹਾਂ ਨੂੰ ਰੱਬ ਵਾਂਗ ਪੂਜਦੇ ਹਨ ਅਤੇ ਕਈ ਲੋਕ ਮੀਲਾਂ ਦਾ ਸਫਰ ਤੈਅ ਕਰਕੇ ਅਦਾਕਾਰ ਨੁੰ ਮਿਲਣ ਦੇ ਲਈ ਪਹੁੰਚਦੇ ਹਨ । publive-image ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਇਸ ਤੋਂ ਇਲਾਵਾ ਉਹ ਸਾਊਥ ਇੰਡਸਟਰੀ ‘ਚ ਵੀ ਸਰਗਰਮ ਹਨ, ਉਹ ਹੁਣ ਤੱਕ ਸਾਊਥ ਦੀਆਂ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment