ਇਹ ਹੈ ਪੰਜਾਬੀ ਇੰਡਸਟਰੀ ਦਾ ਗਾਇਕ ਅਤੇ ਅਦਾਕਾਰ ਕੀ ਤੁਸੀਂ ਪਛਾਣਿਆ ਕੌਣ ਹਨ ਇਹ !

written by Shaminder | January 28, 2021

ਰਣਜੀਤ ਬਾਵਾ ਜੋ ਕਿ ਪੰਜਾਬੀ ਇੰਡਸਟਰੀ ਨੂੰ ਲਗਾਤਾਰ ਹਿੱਟ ਗੀਤ ਅਤੇ ਫਿਲਮਾਂ ਦੇ ਚੁੱਕੇ ਹਨ । ਉਨ੍ਹਾਂ ਦੇ ਟੀਨ ਏਜ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਕਮੈਂਟਸ ਕੀਤੇ ਜਾ ਰਹੇ ਹਨ । ranjit bawa ਇਸ ਤਸਵੀਰ ‘ਚ ਉਹ ਕਿਸੇ ਵਿਆਹ ਸਮਾਗਮ ‘ਚ ਦਿਖਾਈ ਦੇ ਰਹੇ ਹਨ । ਜਿਸ ‘ਚ ਉਨ੍ਹਾਂ ਦੇ ਕੁਝ ਦੋਸਤ ਵੀ ਵਿਖਾਈ ਦੇ ਰਹੇ ਹਨ । ਹੋਰ ਪੜ੍ਹੋ : ਦੀਪ ਸਿੱਧੂ ‘ਤੇ ਬੋਲੇ ਸੰਨੀ ਦਿਓਲ, ਦੀਪ ਸਿੱਧੂ ਬਾਰੇ ਆਖੀ ਵੱਡੀ ਗੱਲ
ranjit bawa ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ਅਤੇ ਇਸ ਨੂੰ ਸ਼ੇਅਰ ਕਰ ਰਹੇ ਹਨ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ranjit ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਮਿਸਿਜ਼ ਐਂਡ ਮਿਸਿਜ ੪੨੦, ਹਾਈਐਂਡ ਯਾਰੀਆਂ, ਤਾਰਾ ਮੀਰਾ, ਭਲਵਾਨ ਸਿੰਘ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰਕੇ ਹਰ ਕਿਸੇ ਦਾ ਦਿਲ ਜਿੱਤਿਆ ਹੈ ।

 
View this post on Instagram
 

A post shared by Instant Pollywood (@instantpollywood)

0 Comments
0

You may also like