ਸਾਰਾ ਗੁਰਪਾਲ ਅਤੇ ਸਿੱਧੂ ਮੂਸੇਵਾਲਾ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ

written by Shaminder | March 06, 2021

ਸਾਰਾ ਗੁਰਪਾਲ ਅਤੇ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਸਾਰਾ ਗੁਰਪਾਲ ਅਤੇ ਸਿੱਧੂ ਮੂਸੇਵਾਲਾ ਨਜ਼ਰ ਆ ਰਹੇ ਹਨ । ਇਸ ਦੇ ਨਾਲ ਇੱਕ ਬੱਚਾ ਵੀ ਦਿਖਾਈ ਦੇ ਰਿਹਾ ਹੈ । ਇਸ ਤਸਵੀਰ ‘ਚ ਦੋਵੇਂ ਜਣੇ ਬੱਚੇ ਦੇ ਨਾਲ ਖੁਸ਼ ਦਿਖਾਈ ਦੇ ਰਹੇ ਹਨ ।

Sidhu Moosewala Image From instantpollywood’s Instagram
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਅਤੇ ਬਾਦਸ਼ਾਹ ਦਾ ਗੀਤ ‘ਫਲਾਈ’ ਹੋਇਆ ਰਿਲੀਜ਼, ਚੱਲ ਰਿਹਾ ਟ੍ਰੈਂਡਿੰਗ ‘ਚ
sidhu moosewala Image From instantpollywood’s Instagramਇਹ ਤਸਵੀਰ ਸ਼ਾਇਦ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦੀ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਫਿਲਹਾਲ ਸੋਸ਼ਲ ਮੀਡੀਆ ਤੋਂ ਦੂਰ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਹੁਣ ਤੱਕ ਦੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਸਨ ।ਉਨ੍ਹਾਂ ਨੇ ਕਿਹਾ ਸੀ ਕਿ ਫ਼ਿਲਹਾਲ ਉਹ ਸੋਸ਼ਲ ਮੀਡੀਆ ਤੋਂ ਕੁਝ ਸਮੇਂ ਲਈ ਦੂਰ ਰਹਿਣਗੇ । ਅਜਿਹੇ ‘ਚ ਸਿੱਧੂ ਮੂਸੇਵਾਲਾ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।
sidhu Moosewala Image From instantpollywood’s Instagram
ਜਿਸ ਨੂੰ ਕਿ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਜਲਦ ਹੀ ਉਹ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ ‘ਚ ਨਜ਼ਰ ਆਉਣਗੇ ।
 
View this post on Instagram
 

A post shared by Instant Pollywood (@instantpollywood)

0 Comments
0

You may also like