Advertisment

ਇਸ ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ

author-image
By Shaminder
New Update
ਇਸ ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ
Advertisment
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ ।ਸੋਸ਼ਲ ਮੀਡੀਆ ‘ਤੇ ਇੱਕ ਹੋਰ ਪੰਜਾਬੀ ਇੰਡਸਟਰੀ ਦੇ ਗਾਇਕ ਅਤੇ ਅਦਾਕਾਰ ਦੀਆਂ ਪੁਰਾਣੀਆਂ ਤਸਵੀਰਾਂ (Old Pic)  ਵਾਇਰਲ ਹੋ ਰਹੀਆਂ ਹਨ । ਇਹ ਤਸਵੀਰਾਂ ਉਨ੍ਹਾਂ ਦੇ ਕਰੀਅਰ ਦੀ ਸ਼ੁਰੂਆਤੀ ਦੌਰ ਦੀਆਂ ਹਨ ।ਹੁਣ ਤੁਸੀਂ ਪਛਾਣ ਹੀ ਲਿਆ ਹੋਵੇਗਾ ਕਿ ਇਹ ਕੌਣ ਹਨ । ਨਹੀਂ ਪਛਾਣਿਆ ! ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ । ਇਹ ਹਨ ਪੰਜਾਬੀ ਇੰਡਸਟਰੀ ਦੇ ਸਿਤਾਰੇ
Advertisment
(Amrinder Gill ) ਅਮਰਿੰਦਰ ਗਿੱਲ। Amrinder gill -min Image From Instagram ਹੋਰ ਪੜ੍ਹੋ : ਇਸ ਘਟਨਾ ਨੇ ਬਦਲ ਦਿੱਤੀ ਸੀ ਗਾਇਕ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਜਿਨ੍ਹਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਗੌਸਿਪਗਿਰੀ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਅਮਰਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Advertisment
Amrinder Gill -min Image From Instagram ਇਸ ਤੋਂ ਇਲਾਵਾ ਉਹ ਕਈ ਹਿੱਟ ਪੰਜਾਬੀ ਫ਼ਿਲਮਾਂ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ ।ਇਸ ਤੋਂ ਇਲਾਵਾ ਉਹ ‘ਜੁਦਾ-3’ ਗੀਤ ਕੱਢ ਰਹੇ ਹਨ ।ਜਿਸ ਦਾ ਐਲਾਨ ਉਨ੍ਹਾਂ ਨੇ ਬੀਤੇ ਦਿਨੀਂ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਸੀ ।
 
View this post on Instagram
 

A post shared by Gossipgiri (@gossipgiriblogs)

ਅਮਰਿੰਦਰ ਗਿੱਲ ਪੰਜਾਬੀ ਇੰਡਸਟਰੀ ‘ਚ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment