ਪੀਟੀਸੀ ਸ਼ੋਅ ਕੇਸ ‘ਚ ਇਸ ਵਾਰ ਅਫਸਾਨਾ ਖ਼ਾਨ ਅਤੇ ਸਾਜ਼ ਦੱਸਣਗੇ ਆਪਣੀ ਲਵ ਸਟੋਰੀ

Written by  Shaminder   |  April 06th 2021 06:06 PM  |  Updated: April 06th 2021 06:07 PM

ਪੀਟੀਸੀ ਸ਼ੋਅ ਕੇਸ ‘ਚ ਇਸ ਵਾਰ ਅਫਸਾਨਾ ਖ਼ਾਨ ਅਤੇ ਸਾਜ਼ ਦੱਸਣਗੇ ਆਪਣੀ ਲਵ ਸਟੋਰੀ

ਅਫਸਾਨਾ ਖ਼ਾਨ ਅਤੇ ਸਾਜ਼ ਪੀਟੀਸੀ ਸ਼ੋਅਕੇਸ ‘ਚ ਨਜ਼ਰ ਆੳੇੁਣ । ਦੋਵੇਂ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨਗੇ । ਇਸ ਸ਼ੋਅ ਦਾ ਅਨੰਦ ਤੁਸੀਂ ਪੀਟੀਸੀ ਪੰਜਾਬੀ ‘ਤੇ ਦਿਨ ਵੀਰਵਾਰ, 8 ਅਪ੍ਰੈਲ ਨੂੰ ਰਾਤ 9:30 ਵਜੇ ਵੇਖ ਸਕਦੇ ਹੋ । ਦੱਸ ਦਈਏ ਕਿ ਇਸ ਸ਼ੋਅ ਦੌਰਾਨ ਦੋਵੇਂ ਹੀ ਆਪਣੀ ਲਵ ਸਟੋਰੀ ਬਾਰੇ ਦਰਸ਼ਕਾਂ ਦੇ ਨਾਲ ਗੱਲਾਂ ਸਾਂਝੀਆਂ ਕਰਨਗੇ ।

Afsana Khan Image From Afsana Khan's Instagram

ਹੋਰ ਪੜ੍ਹੋ : ਹਰਸ਼ਦੀਪ ਕੌਰ ਦਾ ਬੇਟਾ ਹੋਇਆ ਇੱਕ ਮਹੀਨੇ ਦਾ, ਨਵੀਆਂ ਤਸਵੀਰਾਂ ਸ਼ੇਅਰ ਕਰਕੇ ਜਤਾਇਆ ਪਿਆਰ

Afsana Khan with her fiance Saajz Image From Afsana Khan's Instagram

ਇਸ ਦੇ ਨਾਲ ਹੀ ਦੋਵੇਂ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਵੀ ਗੱਲਬਾਤ ਕਰਨਗੇ । ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਦੇ ਨਾਲ ਕਰਨਾ ਚਾਹੁੰਦੇ ਹੋ ਮੁਲਾਕਾਤ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ । ਦੱਸ ਦਈਏ ਕਿ ਅਫਸਾਨਾ ਖ਼ਾਨ ਦੇ ਨਾਲ ਸਾਜ਼ ਦੀ ਮੰਗਣੀ ਕੁਝ ਦਿਨ ਪਹਿਲਾਂ ਹੀ ਹੋਈ ਹੈ ।

Image From Afsana Khan's Instagram

ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਅਫਸਾਨਾ ਖ਼ਾਨ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।ਉਹ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਨੂੰ ਥਿਰਕਣ ਦੇ ਲਈ ਮਜ਼ਬੂਰ ਕਰ ਦਿੰਦੀ ਹੈ ।

 

View this post on Instagram

 

A post shared by PTC Punjabi (@ptc.network)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network