Advertisment

ਸ਼ਿਲਪਾ ਸ਼ੈੱਟੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਕੀਤਾ ਜਾ ਰਿਹਾ ਪਸੰਦ

author-image
By Shaminder
New Update
ਸ਼ਿਲਪਾ ਸ਼ੈੱਟੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਕੀਤਾ ਜਾ ਰਿਹਾ ਪਸੰਦ
Advertisment
ਸ਼ਿਲਪਾ ਸ਼ੈੱਟੀ (Shilpa Shetty) ਦਾ ਇੱਕ ਵੀਡੀਓ
Advertisment
(Video)  ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਤੇ ਸ਼ਿਲਪਾ ਸ਼ੈੱਟੀ ਡਾਂਸ ਕਰ ਰਹੀ ਹੈ ਅਤੇ ਕਿਤੇ ਯੋਗਾ ਕਰਦੀ ਹੋਈ ਦਿਖਾਈ ਦੇ ਰਹੀ ਹੈ । ਪਰ ਅਖੀਰਲੇ ਕਲਿੱਪ ਸ਼ਿਲਪਾ ਆਪਣਾ ਟਸ਼ਨ ਵਿਖਾਉਂਦੀ ਵਿਖਾਉਂਦੀ ਡਿੱਗ ਪੈਂਦੀ ਹੈ । ਦਰਸ਼ਕ ਵੀ ਇਸ ਵੀਡੀਓ ਨੂੰ ਵੇਖ ਕੇ ਆਪਣਾ ਹਾਸਾ ਨਹੀਂ ਰੋਕ ਪਾ ਰਹੇ । shilpa shetty and -shamita ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਅਤੇ ਸ਼ਮਿਤਾ ਸ਼ੈੱਟੀ ਦਾ ਆਪਣੀ ਮਾਂ ਦੇ ਨਾਲ ਕਿਊਟ ਵੀਡੀਓ ਵਾਇਰਲ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਪਿਆਰ ਮਿਲ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਹਾਲ ਹੀ ‘ਚ ਉਹ ਪਰੇਸ਼ ਰਾਵਲ ਦੇ ਨਾਲ ਨਜ਼ਰ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
Advertisment
Shilpa shetty image From instagram ਇਸ ਤੋਂ ਇਲਾਵਾ ਸ਼ਿਲਪਾ ਸ਼ੈੱਟੀ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ । ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੀ ਹੈ ।ਸ਼ਿਲਪਾ ਸ਼ੈੱਟੀ ਆਪਣੀ ਫਿੱਟਨੈਸ ਨੂੰ ਲੈ ਕੇ ਕਾਫੀ ਸਚੇਤ ਰਹਿੰਦੀ ਹੈ ਖੁਦ ਨੂੰ ਫਿੱਟ ਰੱਖਣ ਦੇ ਲਈ ਉਹ ਯੋਗਾ ਦਾ ਸਹਾਰਾ ਲੈਂਦੀ ਹੈ ।ਅਕਸਰ ਉਹ ਯੋਗਾ ਸੈਸ਼ਨ ਦੇ ਵੀਡੀਓ ਸਾਂਝੇ ਕਰਕੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਦੀ ਰਹਿੰਦੀ ਹੈ ।
 
View this post on Instagram
 

A post shared by Filmy (@filmypr)

Advertisment

Stay updated with the latest news headlines.

Follow us:
Advertisment
Advertisment
Latest Stories
Advertisment