Advertisment

ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਉਰਵਸ਼ੀ ਰੌਤੇਲਾ ਤੇ ਜੱਸ ਮਾਣਕ ਦੀ ਇਹ ਵੀਡੀਓ

author-image
By Lajwinder kaur
New Update
ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਉਰਵਸ਼ੀ ਰੌਤੇਲਾ ਤੇ ਜੱਸ ਮਾਣਕ ਦੀ ਇਹ ਵੀਡੀਓ
Advertisment
ਪੰਜਾਬੀ ਗਾਇਕ ਜੱਸ ਮਾਣਕ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਅਜਿਹੇ ‘ਚ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । jass manak pic
Advertisment
ਹੋਰ ਪੜ੍ਹੋ : ‘2 Seater’ ਗੀਤ ਹੋਇਆ ਰਿਲੀਜ਼, ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ ਇਸ ਵੀਡੀਓ ‘ਚ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਨਜ਼ਰ ਆ ਰਹੇ ਨੇ । urvashi rautela image ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਵੀਡੀਓ ‘ਚ ਦੋਵੇ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਨੇ । jass manak and urvasi ਜੇ ਗੱਲ ਕਰੀਏ ‘ਪਰਾਡਾ’ ਸਟਾਰ ਗਾਇਕ ਜੱਸ ਮਾਣਕ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ‘No Competition’ ਗੀਤ ਦਰਸ਼ਕਾਂ ਦੇ ਰੁਬਰੂ ਹੋਇਆ ਹੈ ।
Advertisment
jass manak new song no competition ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment