Advertisment

ਇੱਕੋ ਫਰੇਮ ‘ਚ ਨਜ਼ਰ ਆਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਜਸਬੀਰ ਜੱਸੀ, ਬੱਬੂ ਮਾਨ ਤੇ ਰਣਜੀਤ ਬਾਵਾ

author-image
By Lajwinder kaur
New Update
ਇੱਕੋ ਫਰੇਮ ‘ਚ ਨਜ਼ਰ ਆਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਜਸਬੀਰ ਜੱਸੀ, ਬੱਬੂ ਮਾਨ ਤੇ ਰਣਜੀਤ ਬਾਵਾ
Advertisment
ਆਪਣੀ ਆਵਾਜ਼ ਦੇ ਨਾਲ ਹਰ ਕਿਸੇ ਨੂੰ ਕੀਲ ਲੈਣ ਵਾਲੇ ਗਾਇਕ ਜਸਬੀਰ ਜੱਸੀ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘ਦਿਲ ਮੰਗਦੀ’ ਦੇ ਨਾਲ ਖੂਬ ਸੁਰਖੀਆਂ ਵਟੋਰ ਰਹੇ ਨੇ। ਜਸਬੀਰ ਜੱਸੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਬਹੁਤ ਹੀ ਖ਼ਾਸ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ। ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ।
Advertisment
Jasbir Jassi-Dil Mangdi image source-instagram ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਨੇ ਲਈ ਕੋਰੋਨਾ ਵੈਕਸੀਨ ਦੇ ਲਈ ਦੂਜੀ ਡੋਜ਼, ਪ੍ਰਸ਼ੰਸਕਾਂ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਕਿਹਾ- ‘ਚਲੋ ਪੂਰਾ ਹੋਇਆ ਟੀਕਾਕਰਨ’ inside image of jasbir jassi shared his image with babbu maan and ranjit bawa image source-instagram ਉਨ੍ਹਾਂ ਨੇ ਗਾਇਕ
Advertisment
ਬੱਬੂ ਮਾਨ ਤੇ ਰਣਜੀਤ ਬਾਵਾ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ- ‘ਯਾਰ’ । ਪ੍ਰਸ਼ੰਸਕਾਂ ਨੂੰ ਆਪਣੇ ਗਾਇਕਾਂ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਪ੍ਰਸ਼ੰਸਕਾਂ ਵੀ ਕਮੈਂਟ ਕਰਕੇ ਆਪਣੀ ਪ੍ਰਤਿਕਿਰਿਆ ਦੇ ਰਹੇ ਨੇ। singer babbu maan, jasbir jassi and ranjit bawa image source-instagram ਜੇ ਗੱਲ ਕਰੀਏ ਜਸਬੀਰ ਜੱਸੀ, ਬੱਬੂ ਮਾਨ ਤੇ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਤਿੰਨੋਂ ਹੀ ਗਾਇਕ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਤਿੰਨੋਂ ਹੀ ਕਲਾਕਾਰਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ‘ਚ ਬੱਬੂ ਮਾਨ ਨਵੇਂ ਗੀਤ ‘ਰੈਟ ਰੇਸ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਗਾਇਕ ਰਣਜੀਤ ਬਾਵਾ ਵੀ ‘ਫ਼ਿਕਰ ਕਰੀਂ ਨਾ ਅੰਮੀਏ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ।
 
View this post on Instagram
 

A post shared by Jassi (@jassijasbir)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment