Advertisment

ਕੌਰ ਬੀ ਦੇ ਭਤੀਜੇ ਦਾ ਹੈ ਅੱਜ ਜਨਮ ਦਿਨ, ਵੀਡੀਓ ਸਾਂਝਾ ਕਰ ਦਿੱਤੀਆਂ ਅਸੀਸਾਂ

author-image
By Shaminder
New Update
ਕੌਰ ਬੀ ਦੇ ਭਤੀਜੇ ਦਾ ਹੈ ਅੱਜ ਜਨਮ ਦਿਨ, ਵੀਡੀਓ ਸਾਂਝਾ ਕਰ ਦਿੱਤੀਆਂ ਅਸੀਸਾਂ
Advertisment
ਕੌਰ ਬੀ ਦੇ
Advertisment
ਭਤੀਜੇ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ਉਨ੍ਹਾਂ ਨੇ ਆਪਣੇ ਭਤੀਜੇ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਹੈਪੀ ਬਰਥਡੇ ਮੇਰੀ ਜਾਨ ਮੇਰੀ ਬਿੱਲੀ। ਵਾਹਿਗੁਰੂ ਲੰਬੀਆਂ ਉਮਰਾਂ ਕਰੇ, ਇਹ ਜ਼ਿੰਦਗੀ ਤੇਰੇ ਨਾਮ ਜੱਟਾ। ਇਨਜੁਆਏ ਯੂਅਰ ਸਪੈਸ਼ਲ ਡੇ ਟਿਡੂ’। Punjabi Singer Kaur B ਕੌਰ ਬੀ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।ਲੋਕ ਉਨ੍ਹਾਂ ਦੇ ਭਤੀਜੇ ਦੇ ਜਨਮ ਦਿਨ ‘ਤੇ ਵਧਾਈਆਂ ਦੇ ਰਹੇ ਹਨ ।
Advertisment
ਹੋਰ ਪੜ੍ਹੋ : ਗਾਇਕ ਭੁਪਿੰਦਰ ਗਿੱਲ, ਨਛੱਤਰ ਗਿੱਲ ਤੇ ਜੈਲੀ ਨੇ ਕਿਸਾਨ ਮੋਰਚੇ ਵਿੱਚ ਪਹੁੰਚ ਕੇ ਕੀਤੀ ਲੰਗਰ ਦੀ ਸੇਵਾ Kaur-B ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਅਤੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । kaur b ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਨੂੰ ਬਚਪਨ ਤੋਂ ਹੀ ਮਿਊਜ਼ਿਕ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲਿਆਇਆ ।
 
View this post on Instagram
 

A post shared by KaurB? (@kaurbmusic)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment