Advertisment

ਸ਼ਹੀਦ ਭਗਤ ਸਿੰਘ ਦਾ ਅੱਜ ਹੈ ਜਨਮ ਦਿਹਾੜਾ, ਜਨਮ ਦਿਹਾੜੇ ‘ਤੇ ਪੰਜਾਬੀ ਸਿਤਾਰੇ ਵੀ ਕਰ ਰਹੇ ਯਾਦ

author-image
By Shaminder
New Update
ਸ਼ਹੀਦ ਭਗਤ ਸਿੰਘ ਦਾ ਅੱਜ ਹੈ ਜਨਮ ਦਿਹਾੜਾ, ਜਨਮ ਦਿਹਾੜੇ ‘ਤੇ ਪੰਜਾਬੀ ਸਿਤਾਰੇ ਵੀ ਕਰ ਰਹੇ ਯਾਦ
Advertisment
ਸ਼ਹੀਦ ਭਗਤ ਸਿੰਘ ਦਾ ਅੱਜ ਜਨਮ ਦਿਹਾੜਾ, ਹੈ । 28 ਸਤੰਬਰ 1907 ਨੂੰ ਪਾਕਿਸਤਾਨ ਦੇ ਲਾਇਲਪੁਰ ‘ਚ ਉਨ੍ਹਾਂ ਦਾ ਜਨਮ ਹੋਇਆ ਸੀ । ਅਪ੍ਰੈਲ 1919 ਨੂੰ ਜਦੋਂ ਉਹ ਆਪਣੇ ਪਰਿਵਾਰ ਦੇ ਨਾਲ ਅੰਮ੍ਰਿਤਸਰ ਦੇ ਜਲਿ੍ਹਆਂਵਾਲਾ ਬਾਗ ‘ਚ ਗਏ ਤਾਂ ਉੱਥੇ ਦੇ ਹੱਤਿਆਕਾਂਡ ਨੇ ਉਨ੍ਹਾਂ ‘ਚ ਕ੍ਰਾਂਤੀ ਦਾ ਬੀਜ ਪਾ ਦਿੱਤਾ ਸੀ ।
Advertisment
harjit harman ਉਨ੍ਹਾਂ ਦਾ ਬਚਪਨ ਲਾਹੌਰ ‘ਚ ਬੀਤਿਆ ਅਤੇ ਪੜ੍ਹਨ ਲਿਖਣ ਦੇ ਸ਼ੌਕ ਕਾਰਨ ਯੂਰਪ ਦੇ ਵੱਖ ਵੱਖ ਦੇਸ਼ਾਂ ‘ਚ ਹੋਈ ਕ੍ਰਾਂਤੀ ਨਾਲ ਜਾਣ ਪਛਾਣ ਹੋਈ। ਜਦੋਂ ਥੋੜੇ ਵੱਡੇ ਹੋਏ ਤਾਂ ਉਦੋਂ ਹੀ ਉਨ੍ਹਾਂ ਦੇ ਦਿਲ ‘ਚ ਵਿਦਰੋਹ ਦੀ ਭਾਵਨਾ ਜਾਗਰੂਕ ਹੋ ਗਈ । ਹੋਰ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਅੱਗੇ ਆਏ ਹਰਜੀਤ ਹਰਮਨ, ਪਟਿਆਲਾ ‘ਚ ਕਿਸਾਨਾਂ ਵੱਲੋਂ ਲਾਏ ਧਰਨੇ ‘ਚ ਹੋਏ ਸ਼ਾਮਿਲ Harbhajan Mann Harbhajan Mann ਅੱਜ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਨੇ ।
Advertisment
 
View this post on Instagram
 

Shaheed-e-Aazam Bhagat Singh ❤️ DeshPrem di masaal ??

A post shared by Gurdas Maan (@gurdasmaanjeeyo) on

ਗਾਇਕ ਹਰਜੀਤ ਹਰਮਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ‘ਤੇ ਉਨ੍ਹਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ।
Advertisment
ਇਸ ਦੇ ਨਾਲ ਹੀ ਗੁਰਦਾਸ ਮਾਨ ਅਤੇ ਹਰਭਜਨ ਮਾਨ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment