ਗਾਇਕ ਭੁਪਿੰਦਰ ਗਿੱਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਤਸਵੀਰ ਕੀਤੀ ਸਾਂਝੀ

Written by  Shaminder   |  June 08th 2021 04:41 PM  |  Updated: June 08th 2021 04:41 PM

ਗਾਇਕ ਭੁਪਿੰਦਰ ਗਿੱਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਤਸਵੀਰ ਕੀਤੀ ਸਾਂਝੀ

ਗਾਇਕ ਭੁਪਿੰਦਰ ਗਿੱਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਅੱਜ ਸਾਡੀ ਵੈਡਿੰਗ ਐਨੀਵਰਸਰੀ ਹੈ’। ਗਾਇਕ ਦੀ ਇਸ ਪੋਸਟ ‘ਤੇ ਪੰਜਾਬੀ ਸਿਤਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

Bhupinder gill Image From Instagram

ਹੋਰ ਪੜ੍ਹੋ : ਆਪਣੇ ਆਪ ਨੂੰ ਫਿੱਟ ਰੱਖਣ ਲਈ ਧਰਮਿੰਦਰ ਕਰਦੇ ਹਨ ਇਹ ਕੰਮ, ਵੀਡੀਓ ਵਾਇਰਲ 

Bhupinder Image From Instagram

ਭੁਪਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ 30 ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਹ ਮਿਸ ਨੀਲਮ ਨਾਲ ਵੀ ਕਈ ਗੀਤ ਗਾ ਚੁੱਕੇ ਹਨ । ਇਸ ਤੋਂ ਇਲਾਵਾ ਗੁਰਲੇਜ ਅਖਤਰ ਦੇ ਨਾਲ ਵੀ ਉਨ੍ਹਾਂ ਨੇ ਗੀਤ ਗਾਏ ਹਨ ।

Image From Instagram

ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਰੱਜਵਾਂ ਪਿਆਰ ਮਿਲਦਾ ਹੈ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਭੁਪਿੰਦਰ ਗਿੱਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦੀਆਂ ਇਨ੍ਹਾਂ ਵੀਡੀਓਜ਼ ਨੂੰ ਵੀ ਖੂਬ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network