ਪਦਮ ਸ਼੍ਰੀ ਹੰਸ ਰਾਜ ਹੰਸ ਦਾ ਅੱਜ ਹੈ ਜਨਮ ਦਿਨ, ਪੁੱਤਰ ਯੁਵਰਾਜ ਹੰਸ ਨੇ ਦਿੱਤੀ ਵਧਾਈ
ਪਦਮ ਸ਼੍ਰੀ ਹੰਸ ਰਾਜ ਹੰਸ ਦਾ ਅੱਜ ਹੈ ਜਨਮ ਦਿਨ, ਪੁੱਤਰ ਯੁਵਰਾਜ ਹੰਸ ਨੇ ਦਿੱਤੀ ਵਧਾਈ
ਪਦਮ ਸ਼੍ਰੀ ਹੰਸ ਰਾਜ ਹੰਸ (Hans Raj Hans) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਉਨ੍ਹਾਂ ਦੇ ਪੁੱਤਰ ਯੁਵਰਾਜ ਹੰਸ ਅਤੇ ਨਵਰਾਜ ਹੰਸ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਹੰਸ ਰਾਜ ਹੰਸ ਨੇ ਲਿਖਿਆ ਕਿ ‘ਹੈਪੀ ਬਰਥਡੇ ਡੈਡ ਉਸਤਾਦ ਜੀ’। ਇਸ ਤਸਵੀਰ ਨੂੰ ਜਿਉਂ ਹੀ ਹੰਸ ਰਾਜ ਹੰਸ ਦੇ ਪੁੱਤਰ ਨੇ ਸ਼ੇਅਰ ਕੀਤਾ ਤਾਂ ਪ੍ਰਸ਼ੰਸਕਾਂ ਦੇ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।
image From instagram
ਹੋਰ ਪੜ੍ਹੋ : ਗੰਭੀਰ ਬਿਮਾਰੀ ਨਾਲ ਜੂਝ ਰਹੇ ਗਾਇਕ ਕੇ ਦੀਪ ਦਾ ਹੰਸ ਰਾਜ ਹੰਸ ਨੇ ਜਾਣਿਆ ਹਾਲ, ਕੀਤੀ ਆਰਥਿਕ ਮਦਦ
ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਵੀ ਪਸੰਦ ਕੀਤਾ ਜਾ ਰਿਹਾ ਹੈ ।ਪਦਮ ਸ਼੍ਰੀ ਹੰਸ ਰਾਜ ਹੰਸ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਮੁਰੀਦ ਹੈ ।
image From instagram
ਉਨ੍ਹਾਂ ਦੇ ਦੋਵੇਂ ਪੁੱਤਰ ਨਵਰਾਜ ਹੰਸ ਅਤੇ ਯੁਵਰਾਜ ਹੰਸ ਵੀ ਵਧੀਆ ਗਾਇਕ ਹਨ ਅਤੇ ਗਾਇਕੀ ਦੇ ਖੇਤਰ ‘ਚ ਕੰਮ ਕਰ ਰਹੇ ਹਨ ਅਤੇ ਆਪਣੇ ਪਿਤਾ ਵੱਲੋਂ ਲਾਏ ਗਾਇਕੀ ਦੇ ਬੂਟੇ ਨੂੰ ਅੱਗੇ ਵਧਾ ਰਹੇ ਹਨ ।ਨਵਰਾਜ ਹੰਸ ਅਤੇ ਯੁਵਰਾਜ ਹੰਸ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
