Advertisment

ਗਾਇਕ ਅਤੇ ਗੀਤਕਾਰ ਵੀਤ ਬਲਜੀਤ ਦੀ ਪਤਨੀ ਦਾ ਅੱਜ ਹੈ ਜਨਮ ਦਿਨ

author-image
By Shaminder
New Update
ਗਾਇਕ ਅਤੇ ਗੀਤਕਾਰ ਵੀਤ ਬਲਜੀਤ ਦੀ ਪਤਨੀ ਦਾ ਅੱਜ ਹੈ ਜਨਮ ਦਿਨ
Advertisment
ਵੀਤ ਬਲਜੀਤ ਦੀ ਪਤਨੀ ਦਾ ਅੱਜ
Advertisment
ਜਨਮ ਦਿਨ ਹੈ । ਗਾਇਕ ਨੇ ਆਪਣੀ ਪਤਨੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਸੋਸ਼ਲ ਮੀਡੀਆ ‘ਤੇ ਘੱਟ ਸਰਗਰਮ ਰਹਿਣ ਵਾਲੇ ਵੀਤ ਬਲਜੀਤ ਏਨੀਂ ਦਿਨੀਂ ਸੋਸ਼ਲ ਮੀਡੀਆ ਦਾ ਖੂਬ ਇਸਤੇਮਾਲ ਕਰ ਰਹੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਅਤੇ ਤਸਵੀਰਾਂ ਅਤੇ ਆਪਣੇ ਨਵੇਂ ਗਾਣਿਆਂ ਦੀ ਵੀਡੀਓ ਵੀ ਸ਼ੇਅਰ ਕਰ ਰਹੇ ਹਨ । Singer Veet Baljit Image From Veet Baljit Instagram ਹੋਰ ਪੜ੍ਹੋ : ਵਿਰਾਟ ਕੋਹਲੀ ਲਈ ਪੀਣ ਵਾਲਾ ਪਾਣੀ ਵੀ ਫਰਾਂਸ ਤੋਂ ਮੰਗਵਾਇਆ ਜਾਂਦਾ ਹੈ, ਪਾਣੀ ਦੀ ਬੋਤਲ ਦੀ ਕੀਮਤ ਜਾਣਕੇ ਹੋ ਜਾਓਗੇ ਹੈਰਾਨ 
Advertisment
veet baljit Image From Veet Baljit Instagram ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੇ ਪਰਿਵਾਰ ਖ਼ਾਸ ਕਰਕੇ ਆਪਣੀ ਪਤਨੀ ਦੇ ਨਾਲ ਕੋਈ ਤਸਵੀਰ ਸਾਂਝੀ ਕਰਦੇ ਹਨ । ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਪਹਿਲੀ ਵਾਰ ਆਪਣੀ ਤਸਵੀਰ ਸਾਂਝੀ ਕੀਤੀ ਹੈ ਅਤੇ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ । veet baljit Image From Veet Baljit Instagram ਵੀਤ ਬਲਜੀਤ  ਦੇ ਲਿਖੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕਾਂ ਨੇ ਗਾਏ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਲਈ ਵੀ ਗੀਤ ਲਿਖੇ ਨੇ। ਇਸ ਤੋਂ ਇਲਾਵਾ ਉਹ ਖੁਦ ਵੀ ਕਈ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਆਪਣੀ ਗਾਇਕੀ ਦਾ ਲੋਹਾ ਮਨਵਾ ਚੁੱਕੇ ਨੇ।
ਵੀਤ ਬਲਜੀਤ ਇੱਕ ਅਜਿਹੇ ਗਾਇਕ ਅਤੇ ਗੀਤਕਾਰ ਹਨ ਜਿਨ੍ਹਾਂ ਨੂੰ ਕਿਸੇ ਵੀ ਪਹਿਚਾਣ ਦੀ ਲੋੜ ਨਹੀਂ । ਉਨ੍ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਗੀਤ ਦਿੱਤੇ ਨੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment