ਅਦਾਕਾਰ ਮਾਨਵ ਵਿੱਜ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਪਤਨੀ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਅਦਾਕਾਰ ਮਾਨਵ ਵਿੱਜ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਪਤਨੀ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਅਦਾਕਾਰ ਮਾਨਵ ਵਿੱਜ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ਅਦਾਕਾਰ ਨੇ ਆਪਣੀ ਪਤਨੀ ਮਿਹਰ ਵਿੱਜ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਕੁੜੀਏ ਤੇਰੇ ਹਾਂ ਹੋਰ ਗਰੀਬ ਨੂੰ ਕਿਹਨੇ ਮੂੰਹ ਲਾਉਣਾ। ਹੈਪੀ ਮੈਰਿਜ ਐਨੀਵਰਸਰੀ ਸ਼੍ਰ ਸ਼੍ਰੀ ਕੋਕੋ ਜੀ, ਰੱਬ ਤੁਹਾਡਾ ਭਲਾ ਕਰੇ ਸਾਡਾ ਤਾਂ ਤੁਸੀਂ ਬਥੇਰਾ ਕਰਤਾ’।
Image From Instagram
ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਜਨਮ ਦਿਨ ਤੇ ਆਪਣੇ ਮੰਮੀ ਡੈਡੀ ਲਈ ਸ਼ੇਅਰ ਕੀਤੀ ਖ਼ਾਸ ਪੋਸਟ
Image From Instagram
ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਚ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕਰਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੋਵਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦੋਵੇਂ ਹੀ ਫ਼ਿਲਮਾਂ ‘ਚ ਸਰਗਰਮ ਹਨ ।
Image From Instagram
ਮਾਨਵ ਵਿੱਜ ਹੁਣ ਤੱਕ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਵੱਡੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।
View this post on Instagram
ਮਿਹਰ ਵਿੱਜ ਵੀ ਇੱਕ ਬਿਹਤਰੀਨ ਅਦਾਕਾਰਾ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਵਿਖਾਈ ਦੇ ਚੁੱਕੇ ਹਨ । ਦੋਵੇਂ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
