ਸਾਊਥ ਅਦਾਕਾਰਾ ਲੀਲਾਵਤੀ ਦਾ ਦਿਹਾਂਤ, ਕਈ ਕਲਾਕਾਰਾਂ ਨੇ ਜਤਾਇਆ ਦੁੱਖ
ਸਾਊਥ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਸਾਊਥ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਲੀਲਾਵਤੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸਾਊਥ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਾਊਥ ਅਦਾਕਾਰਾ ਲੀਲਾਵਤੀ ਦਾ ਦਿਹਾਂਤ, ਕਈ ਕਲਾਕਾਰਾਂ ਨੇ ਜਤਾਇਆ ਦੁੱਖ
ਸਾਊਥ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਸਾਊਥ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਲੀਲਾਵਤੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸਾਊਥ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਰਨਾਟਕ ਦੇ ਨੇਲਮੰਗਲਾ ਦੇ ਇੱਕ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦਿਹਾਂਤ ‘ਤੇ ਕਈ ਮਸ਼ਹੂਰ ਸਿਤਾਰਿਆਂ ਨੇ ਸੋਗ ਜਤਾਇਆ ਹੈ।
ਹੋਰ ਪੜ੍ਹੋ : ਜਨਮ ਦਿਨ ‘ਤੇ ਅਦਾਕਾਰ ਧਰਮਿੰਦਰ ਨੂੰ ਪਿੰਡ ਤੋਂ ਮਿਲਿਆ ਖ਼ਾਸ ਤੋਹਫ਼ਾ, ਫੈਨਸ ਦਾ ਸ਼ੁਕਰੀਆ ਅਦਾ ਕਰਦੇ ਹੋਏ ਅਦਾਕਾਰ ਹੋਇਆ ਭਾਵੁਕ
600 ਤੋਂ ਵੱਧ ਫ਼ਿਲਮਾਂ ‘ਚ ਕੀਤਾ ਕੰਮ
ਲੀਲਾਵਤੀ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਸਨ ਅਤੇ ਉਨ੍ਹਾਂ ਨੇ ਛੇ ਸੌ ਤੋਂ ਵੱਧ ਫ਼ਿਲਮਾਂ ‘ਚ ਕੰਮ ਕੀਤਾ ਸੀ।ਉਨ੍ਹਾਂ ਨੇ ਕੰਨੜ, ਤਮਿਲ ਅਤੇ ਤੇਲਗੂ ਸਣੇ ਛੇ ਸੌ ਦੇ ਕਰੀਬ ਫ਼ਿਲਮਾਂ ‘ਚ ਕੰਮ ਕੀਤਾ ਸੀ ।ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਬੇਟੇ ਵਿਨੋਦ ਰਾਜ ਦੇ ਨਾਲ ਨੇਲਮੰਗਲਾ ‘ਚ ਰਹਿ ਰਹੀ ਸੀ ।

ਲੀਲਾਵਤੀ ਨੇ ਭਗਤ ਕੁੰਭੜਾ, ਸੰਤ ਤੁਕਾਰਾਮ, ਭਗਤ ਪ੍ਰਹਲਾਦ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟ ‘ਤੇ ਉਨ੍ਹਾਂ ਨੇ ਕੰਮ ਕੀਤਾ ਹੈ ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਣੇ ਕਈ ਵੱਡੀਆਂ ਹਸਤੀਆਂ ਨੇ ਦੁੱਖ ਜਤਾਇਆ ਹੈ।
Saddened to hear about the passing of the legendary Kannada film personality Leelavathi Ji. A true icon of cinema, she graced the silver screen with her versatile acting in numerous films. Her diverse roles and remarkable talent will always be remembered and admired. My thoughts…
— Narendra Modi (@narendramodi) December 8, 2023
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
