Advertisment

ਪੰਜਾਬੀ ਇੰਡਸਟਰੀ ਤੋਂ ਆਈ ਦੁੱਖਦਾਇਕ ਖ਼ਬਰ, ਥਿਏਟਰ ਅਤੇ ਫ਼ਿਲਮ ਅਦਾਕਾਰਾ ਦਾ ਦਿਹਾਂਤ, ਕਰਮਜੀਤ ਅਨਮੋਲ ਨੇ ਸਾਂਝੀ ਕੀਤੀ ਜਾਣਕਾਰੀ

author-image
By Shaminder
New Update
ਪੰਜਾਬੀ ਇੰਡਸਟਰੀ ਤੋਂ ਆਈ ਦੁੱਖਦਾਇਕ ਖ਼ਬਰ, ਥਿਏਟਰ ਅਤੇ ਫ਼ਿਲਮ ਅਦਾਕਾਰਾ ਦਾ ਦਿਹਾਂਤ, ਕਰਮਜੀਤ ਅਨਮੋਲ ਨੇ ਸਾਂਝੀ ਕੀਤੀ ਜਾਣਕਾਰੀ
Advertisment
ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਥਿਏਟਰ ਅਤੇ ਫਿਲਮ ਅਦਾਕਾਰਾ
Advertisment
ਸਿਮਰਪ੍ਰੀਤ ਕੌਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਫ਼ਿਲਮ ਅਤੇ ਥਿਏਟਰ ਅਦਾਕਾਰਾ ਸਿਮਰਪ੍ਰੀਤ ਕੌਰ ਸਾਡੇ ਵਿੱਚ ਨਹੀਂ ਰਹੇ । karamjit anmol Image From Karamjit Anmol’s Instagram
Advertisment
ਹੋਰ ਪੜ੍ਹੋ : ਵਧੀਆ ਸਿਹਤ ਲਈ ਜ਼ਰੂਰੀ ਹੈ ਪੂਰੀ ਨੀਂਦ, ਉਨੀਂਦਰੇ ਰਹਿਣ ਨਾਲ ਹੋ ਸਕਦੀਆਂ ਹਨ ਕਈ ਬਿਮਾਰੀਆਂ Karamjit Anmol Image From Karamjit Anmol’s Instagram ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ ਭੈਣੇ’। ਕਰਮਜੀਤ ਅਨਮੋਲ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਹਰ ਕੋਈ ਇਸ ਅਦਾਕਾਰਾ ਨੂੰ ਸ਼ਰਧਾਂਜਲੀ ਦੇ ਰਿਹਾ ਹੈ ।ਕਰਮਜੀਤ ਅਨਮੋਲ ਅਕਸਰ ਆਪਣੇ ਪੁਰਾਣੇ ਸਾਥੀਆਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਅੱਜ ਜਦੋਂ ਉਨ੍ਹਾਂ ਨੂੰ ਇਸ ਅਦਾਕਾਰਾ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਿਆ । karamjit Image From Karamjit Anmol’s Instagram ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਫ਼ਿਲਮ ‘ਕੁੜੀਆਂ ਜਵਾਨ, ਬਾਪੂ ਪ੍ਰੇਸ਼ਾਨ’ ‘ਚ ਜਿੱਥੇ ਉਹ ਨਜ਼ਰ ਆਉਣਗੇ ।
ਉੱਥੇ ਹੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਵੀ ਉਹ ਦਿਖਾਈ ਦੇਣਗੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment