69th National Film Awards: ਦਿੱਗਜ਼ ਅਦਾਕਾਰਾ ਵਹੀਦਾ ਰਹਿਮਾਨ ਨੂੰ 'ਦਾਦਾ ਸਾਹਿਬ ਫਾਲਕੇ ਐਵਾਰਡ' ਨਾਲ ਕੀਤਾ ਗਿਆ ਸਨਮਾਨਿਤ, ਅਦਾਕਾਰਾ ਨੇ ਫੈਨਜ਼ ਨੂੰ ਕਿਹਾ ਧੰਨਵਾਦ
ਬਾਲੀਵੁੱਡ ਦੀ ਦਿੱਗਜ਼ ਅਦਾਕਾਰਾ ਵਹੀਦਾ ਰਹਿਮਾਨ ਨੂੰ ਇਸ ਸਾਲ ਦੇ ਵੱਕਾਰੀ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਹੀਦਾ ਰਹਿਮਾਨ ਨੂੰ ਇਸ ਸਨਮਾਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਅਦਾਕਾਰਾ ਨੇ ਫੈਨਜ਼ ਧੰਨਵਾਦ ਕਿਹਾ।
69th National Film Awards: ਦਿੱਗਜ਼ ਅਦਾਕਾਰਾ ਵਹੀਦਾ ਰਹਿਮਾਨ ਨੂੰ 'ਦਾਦਾ ਸਾਹਿਬ ਫਾਲਕੇ ਐਵਾਰਡ' ਨਾਲ ਕੀਤਾ ਗਿਆ ਸਨਮਾਨਿਤ, ਅਦਾਕਾਰਾ ਨੇ ਫੈਨਜ਼ ਨੂੰ ਕਿਹਾ ਧੰਨਵਾਦ
Waheeda Rehman honoured with Dadasaheb Phalke Award: ਬਾਲੀਵੁੱਡ ਦੀ ਦਿੱਗਜ਼ ਅਦਾਕਾਰਾ ਵਹੀਦਾ ਰਹਿਮਾਨ (Waheeda Rehman)ਨੂੰ ਇਸ ਸਾਲ ਦੇ ਵੱਕਾਰੀ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਹੀਦਾ ਰਹਿਮਾਨ ਨੂੰ ਇਸ ਸਨਮਾਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਅਦਾਕਾਰਾ ਨੇ ਫੈਨਜ਼ ਧੰਨਵਾਦ ਕਿਹਾ।

ਮਸ਼ਹੂਰ ਬਾਲੀਵੁੱਡ ਅਭਿਨੇਤਰੀ ਵਹੀਦਾ ਰਹਿਮਾਨ ਨੂੰ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਵਿੱਚ ਆਯੋਜਿਤ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਵਹੀਦਾ ਰਹਿਮਾਨ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਮੌਜੂਦ ਸਨ।
#WATCH दिल्ली: दिग्गज अभिनेत्री वहीदा रहमान को दादा साहब फाल्के लाइफटाइम अचीवमेंट पुरस्कार से सम्मानित किया गया। #NationalFilmAwards2023 pic.twitter.com/GPlbxqG3BP
— ANI_HindiNews (@AHindinews) October 17, 2023
ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਮਿਲਣ ਤੋਂ ਬਾਅਦ ਵਹੀਦਾ ਰਹਿਮਾਨ ਕਾਫੀ ਭਾਵੁਕ ਅਤੇ ਖੁਸ਼ ਨਜ਼ਰ ਆਈ। ਇਸ ਦੌਰਾਨ ਹਾਲ 'ਚ ਮੌਜੂਦ ਸਾਰਿਆਂ ਨੇ ਖੜ੍ਹੇ ਹੋ ਕੇ ਅਦਾਕਾਰਾ ਦਾ ਸਨਮਾਨ ਕੀਤਾ। ਅਵਾਰਡ ਮਿਲਦੇ ਹੀ ਪੂਰਾ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਸਾਰਿਆਂ ਨੇ ਵਹੀਦਾ ਜੀ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ।

Legendary actress Waheeda Rehman receives Dada Saheb Phalke Award at the National Film Award ceremony in Vigyan Bhawan, New Delhi.#NFAWithDD | #NFA | #NFDC | #NationalFilmAwards | @MIB_India | @nfdcindia | #राष्ट्रीयफिल्मपुरस्कार pic.twitter.com/78E8fetP9F
— Doordarshan National दूरदर्शन नेशनल (@DDNational) October 17, 2023
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
