Sidhu Moose Wala: ਕਲਾਕਾਰ ਅਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀਆਂ ਪੇਟਿੰਗਸ ਦਾ ਕੀਤਾ ਪਦ੍ਰਰਸ਼ਨ, ਚੈਰਿਟੀ 'ਚ ਜਾਵੇਗੀ ਕਮਾਈ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਲੋਕਾਂ ਦਾ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ। ਹਰ ਆਮ ਤੇ ਖ਼ਾਸ ਵਿਅਕਤੀ ਦੇ ਦਿਲ 'ਚ ਸਿੱਧੂ ਮੂਸੇਵਾਲਾ ਅੱਜ ਵੀ ਰਾਜ ਕਰਦਾ ਹੈ। ਇਸੇ ਦੇ ਚਲਦਿਆਂ ਆਰਟਿਸਟ ਅਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀਆਂ ਪੇਟਿੰਗਸ ਦੀ ਖ਼ਾਸ ਤੌਰ 'ਤੇ ਪ੍ਰਦਰਸ਼ਨੀ ਕੀਤੀ ਹੈ।
Sidhu Moose Wala: ਕਲਾਕਾਰ ਅਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀਆਂ ਪੇਟਿੰਗਸ ਦਾ ਕੀਤਾ ਪਦ੍ਰਰਸ਼ਨ, ਚੈਰਿਟੀ 'ਚ ਜਾਵੇਗੀ ਕਮਾਈ
Amandeep Singh Honors Sidhu Moose Wala: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala)ਲਈ ਲੋਕਾਂ ਦਾ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ। ਹਰ ਆਮ ਤੇ ਖ਼ਾਸ ਵਿਅਕਤੀ ਦੇ ਦਿਲ 'ਚ ਸਿੱਧੂ ਮੂਸੇਵਾਲਾ ਅੱਜ ਵੀ ਰਾਜ ਕਰਦਾ ਹੈ। ਇਸੇ ਦੇ ਚਲਦਿਆਂ ਆਰਟਿਸਟ ਅਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀਆਂ ਪੇਟਿੰਗਸ ਦੀ ਖ਼ਾਸ ਤੌਰ 'ਤੇ ਪ੍ਰਦਰਸ਼ਨੀ ਕੀਤੀ ਹੈ।
ਦੱਸ ਦਈਏ ਕਿ ਕਲਾਕਾਰ ਅਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੀਆਂ ਕਈ ਪੇਟਿੰਗਸ ਬਣਾਈਆਂ ਹਨ। ਖ਼ਾਸ ਗੱਲ ਇਹ ਹੈ ਕਿ ਸਿੱਧੂ ਦੀਆਂ ਇਨ੍ਹਾਂ ਪੇਂਟਿੰਗਸ ਤੋਂ ਹੋਣ ਵਾਲੀ ਸਾਰੀ ਕਮਾਈ ਚੈਰਿਟੀ 'ਚ ਜਾਵੇਗੀ।

ਅਮਨਦੀਪ ਨੇ ਆਪਣੀ ਇੰਸਟਾ ਸਟੋਰੀ 'ਚ ਲਿਖਿਆ ਹੈ ਕਿ ਇਹ ਚੈਰਿਟੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਯਾਨੀ ਕਿ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਨਾਲ-ਨਾਲ ਸੰਨੀ ਮਾਲਟਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਅਮਨਦੀਪ ਨੇ 29 ਮਈ ਯਾਨੀ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਉਸ ਦੀਆਂ ਸ਼ਾਨਦਾਰ ਪੇਟਿੰਗਸ ਸਾਂਝੀਆਂ ਕੀਤੀਆਂ ਸਨ, ਜੋ ਲੋਕਾਂ ਵਲੋਂ ਬੇਹੱਦ ਪਸੰਦ ਕੀਤੀਆਂ ਗਈਆਂ ਸਨ।
ਅਮਨਦੀਪ ਵੱਲੋਂ ਮਰਹੂਮ ਗਾਇਕ ਦੀ ਤਿਆਰ ਕੀਤੀਆਂ ਗਈਆਂ ਇਨ੍ਹਾਂ ਪੇਟਿੰਗਸ ਨੂੰ ਵੇਖ ਕੇ ਫੈਨਜ਼ ਭਾਵੁਕ ਹੋ ਗਏ। ਫੈਨਜ਼ ਵੱਲੋਂ ਕਲਾਕਾਰ ਦੇ ਗਾਇਕ ਸੰਨੀ ਮਾਲਟਨ ਦੇ ਇਸ ਉਪਰਾਲੇ ਦੀ ਜਮ ਕੇ ਸ਼ਲਾਘਾ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ: Kiara Advani: ਰਿਟਰੀਟ ਸੈਰਾਮਨੀ ਵੇਖਣ ਅਟਾਰੀ ਬਾਰਡਰ ਪਹੁੰਚੀ ਅਦਾਕਾਰਾ ਕਿਆਰਾ ਅਡਵਾਨੀ, ਤਸਵੀਰਾਂ ਹੋਈਆਂ ਵਾਇਰਲ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
