Advertisment

ਸੀਆਈਡੀ ਫੇਮ ਦਿਨੇਸ਼ ਫਡਨੀਸ ਦਾ 57 ਸਾਲ ਦੀ ਉਮਰ ‘ਚ ਦਿਹਾਂਤ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਹੋਈ ਮੌਤ

ਮਨੋਰੰਜਨ ਜਗਤ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਸੀਆਈਡੀ ਫੇਮ ਦਿਨੇਸ਼ ਫਡਨੀਸ ਦਾ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੇ57 ਸਾਲ ਦੀ ਉਮਰ ‘ਚ ਆਖਰੀ ਸਾਹ ਲਏ ।

author-image
By Shaminder
New Update
ਸੀਆਈਡੀ ਫੇਮ ਦਿਨੇਸ਼  ਫਡਨੀਸ ਦਾ 57 ਸਾਲ ਦੀ ਉਮਰ ‘ਚ ਦਿਹਾਂਤ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਹੋਈ ਮੌਤ
Advertisment

ਮਨੋਰੰਜਨ ਜਗਤ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਸੀਆਈਡੀ ਫੇਮ ਦਿਨੇਸ਼ ਫਡਨੀਸ ਦਾ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੇ57 ਸਾਲ ਦੀ ਉਮਰ ‘ਚ ਆਖਰੀ ਸਾਹ ਲਏ । ਉਨ੍ਹਾਂ ਨੇ ਸੀਆਈਡੀ ਸ਼ੋਅ ‘ਚ ਜਾਂਚ ਅਧਿਕਾਰੀ ਦਾ ਕਿਰਦਾਰ ਨਿਭਾਇਆ ਸੀ । 

Advertisment ਉਨ੍ਹਾਂ ਦੀ ਮੌਤ ਮਲਟੀਪਲ ਆਰਗੇਨ ਫੇਲ੍ਹ ਹੋਣ ਦੇ ਕਾਰਨ ਹੋਈ ਹੈ।  ਉਹ ਦਿਲ ਅਤੇ ਗੁਰਦੇ ਦੀਆਂ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ । 30 ਨਵੰਬਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਅਤੇ ਅਦਾਕਾਰ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ ।


Advertisment

ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਪੂਰੀ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਸਨ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ ।ਉਨ੍ਹਾਂ ਦੀ ਇੱਕ ਧੀ ਵੀ ਸੀ ਅਤੇ ਦੋਹਤੀ ਦੇ ਨਾਲ ਵੀ ਅਕਸਰ ਤਸਵੀਰਾਂ ਸ਼ੇਅਰ ਕਰਦੇ ਸਨ । ਸੀਆਈਡੀ ਸਣੇ ਹੋਰ ਵੀ ਕਈ ਸੀਰੀਅਲ ‘ਚ ਕੰਮ ਕਰ ਚੁੱਕੇ ਸਨ ।  


 

Advertisment


 ਹੋਰ ਪੜ੍ਹੋ 

Advertisment

Stay updated with the latest news headlines.

Follow us:
Advertisment