ਗੁਰਵਿੰਦਰ ਬਰਾੜ ਨੇ ਤਸਵੀਰ ਸ਼ੇਅਰ ਕਰਦੇ ਹੋਏ ਸਾਂਝੇ ਕੀਤੇ ਦਿਲ ਦੇ ਜਜ਼ਬਾਤ , ਕਿਹਾ ‘ਨਜ਼ਰ ਨਾ ਲੱਗ ਜਾਏ ਤੇਰੇ ਮੇਰੇ ਪਿਆਰ ਨੂੰ, ਇੱਕੋ ਬਸ ਡਰ ਗੁਰਵਿੰਦਰ ਬਰਾੜ ਨੂੰ’
ਇਸ ਤੋਂ ਇਲਾਵਾ ਗੁਰਵਿੰਦਰ ਬਰਾੜ ਨੇ ਕੁਝ ਦਿਨ ਪਹਿਲਾਂ ਵੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਸੀ ‘ਕਿਸੇ ਲਈ ਆਪਣੇ ਆਪ ਨੂੰ ਸਮਰਪਿਤ ਕਰਨਾ ਬਹੁਤ ਔਖਾ ਹੈ ਅਤੇ ਕਿਸੇ ਨੂੰ ਸਵੀਕਾਰ ਕਰਨਾ ਬਹੁਤ ਔਖਾ ਹੈ’।
ਗੁਰਵਿੰਦਰ ਬਰਾੜ ਨੇ ਤਸਵੀਰ ਸ਼ੇਅਰ ਕਰਦੇ ਹੋਏ ਸਾਂਝੇ ਕੀਤੇ ਦਿਲ ਦੇ ਜਜ਼ਬਾਤ , ਕਿਹਾ ‘ਨਜ਼ਰ ਨਾ ਲੱਗ ਜਾਏ ਤੇਰੇ ਮੇਰੇ ਪਿਆਰ ਨੂੰ, ਇੱਕੋ ਬਸ ਡਰ ਗੁਰਵਿੰਦਰ ਬਰਾੜ ਨੂੰ’
ਗੁਰਵਿੰਦਰ ਬਰਾੜ (Gurvinder Brar) ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਗੁੱਡ ਨਿਊਜ਼, ‘ਜੋੜੀ’ ਤੋਂ ਬਾਅਦ ਫ਼ਿਲਮ ‘ਚਮਕੀਲਾ’ ਦਾ ਵੀ ਮਾਣ ਸਕਣਗੇ ਅਨੰਦ
ਜਿਸ ਨੂੰ ਲੈ ਕੇ ਉੇਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਲਿਖਿਆ ‘ਨਜ਼ਰ ਨਾਂ ਲੱਗ ਜਾਏ ਤੇਰੇ ਮੇਰੇ ਪਿਆਰ ਨੂੰ ..ਇੱਕੋ ਬਸ ਡਰ ਗੁਰਵਿੰਦਰ ਬਰਾੜ ਨੂੰ’। ਇਸ ਤੋਂ ਇਲਾਵਾ ਗੁਰਵਿੰਦਰ ਬਰਾੜ ਨੇ ਕੁਝ ਦਿਨ ਪਹਿਲਾਂ ਵੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ ।
_99ea838ceaa00cb627d546473c89e33a_1280X720.webp)
ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਸੀ ‘ਕਿਸੇ ਲਈ ਆਪਣੇ ਆਪ ਨੂੰ ਸਮਰਪਿਤ ਕਰਨਾ ਬਹੁਤ ਔਖਾ ਹੈ ਅਤੇ ਕਿਸੇ ਨੂੰ ਸਵੀਕਾਰ ਕਰਨਾ ਬਹੁਤ ਔਖਾ ਹੈ’।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।
ਗੁਰਵਿੰਦਰ ਬਰਾੜ ਨੇ ਦਿੱਤੇ ਕਈ ਹਿੱਟ ਗੀਤ
ਗੁਰਵਿੰਦਰ ਬਰਾੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਹਨਾਂ ਨੇ ਹਮੇਸ਼ਾ ਹੀ ਸਮਾਜ ਨੂੰ ਸੇਧ ਦੇਣ ਵਾਲੇ ਗੀਤ ਗਾਏ ਹਨ ਅਤੇ ਹਮੇਸ਼ਾ ਹੀ ਉਨ੍ਹਾਂ ਦੇ ਗੀਤਾਂ ‘ਚ ਸਮਾਜ ਨੂੰ ਕੋਈ ਨਾ ਕੋਈ ਸੁਨੇਹਾ ਹੀ ਦਿੱਤਾ ਹੈ । ਭਾਵੇਂ ਉਹ ‘ਅਕਲ’ ਗੀਤ ਹੋਵੇ,‘ਜੋਤ’ ਹੋਵੇ ਜਾਂ ਫਿਰ ‘ਗਰੀਬੀ’ ਗੀਤ ਹੋਵੇ । ਹਰ ਗੀਤ ਆਪਣੇ ਆਪ ‘ਚ ਇੱਕ ਸੁਨੇਹਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
