ਇਲਾਜ ਤੋਂ ਬਾਅਦ ਰਿਕਵਰ ਹੋ ਰਹੇ ਪ੍ਰਮੋਦ ਸ਼ਰਮਾ ਰਾਣਾ, ਤਸਵੀਰ ਕੀਤੀ ਸਾਂਝੀ, ਕਿਹਾ 'ਜ਼ਿੰਦਗੀ ਦੀ ਸਭ ਤੋਂ ਔਖੀ ਅਜ਼ਮਾਇਸ਼'
ਪ੍ਰਮੋਦ ਸ਼ਰਮਾ ਰਾਣਾ ਇਲਾਜ ਤੋਂ ਬਾਅਦ ਰਿਕਵਰ ਹੋ ਰਹੇ ਹਨ । ਉਨ੍ਹਾਂ ਨੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਬ੍ਰੇਨ ਹੈਮਰੇਜ ਤੋਂ ਉੱਭਰਦੇ ਹੋਏ ਦਿਖਾਈ ਦੇ ਰਹੇ ਹਨ ।
ਇਲਾਜ ਤੋਂ ਬਾਅਦ ਰਿਕਵਰ ਹੋ ਰਹੇ ਪ੍ਰਮੋਦ ਸ਼ਰਮਾ ਰਾਣਾ, ਤਸਵੀਰ ਕੀਤੀ ਸਾਂਝੀ, ਕਿਹਾ 'ਜ਼ਿੰਦਗੀ ਦੀ ਸਭ ਤੋਂ ਔਖੀ ਅਜ਼ਮਾਇਸ਼'
ਪ੍ਰਮੋਦ ਸ਼ਰਮਾ ਰਾਣਾ (Parmod Sharma) ਇਲਾਜ ਤੋਂ ਬਾਅਦ ਰਿਕਵਰ ਹੋ ਰਹੇ ਹਨ । ਉਨ੍ਹਾਂ ਨੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਬ੍ਰੇਨ ਹੈਮਰੇਜ ਤੋਂ ਉੱਭਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸਿਹਤ ਨੂੰ ਲੈ ਕੇ ਅਪਡੇਟ ਵੀ ਸਾਂਝੀ ਕੀਤੀ ਹੈ । ਜਿਸ ਤੋਂ ਬਾਅਦ ਫੈਨਸ ਵੀ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਦੁਆਵਾਂ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।
ਹੋਰ ਪੜ੍ਹੋ : ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਫ਼ਿਲਮ ਦੀ ਕਹਾਣੀ ਤਮਿਲ ਰੌਕਰਸ ‘ਤੇ ਹੋਈ ਲੀਕ
ਪ੍ਰਮੋਦ ਸ਼ਰਮਾ ਰਾਣਾ ਨੇ ਕਿਹਾ ‘ਜ਼ਿੰਦਗੀ ਦੀ ਸਭ ਤੋਂ ਔਖੀ ਅਜ਼ਮਾਇਸ਼’
ਪ੍ਰਮੋਦ ਸ਼ਰਮਾ ਰਾਣਾ ਨੇ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਇੱਕ ਲੰਮੀ ਚੌੜੀ ਪੋਸਟ ਵੀ ਸ਼ੇਅਰ ਕੀਤੀ ਹੈ । ਉਨਹਾਂ ਨੇ ਲਿਖਿਆ ਕਿ ‘ਇਹ ਦਿਨ ਉਨ੍ਹਾਂ ਦੀ ਜ਼ਿੰਦਗੀ ‘ਚ ਸਭ ਤੋਂ ਔਖੀ ਅਜ਼ਮਾਇਸ਼ ਹੈ।

ਇਸ ਦੇ ਨਾਲ ਹੀ ਅਦਾਕਾਰ ਨੇ ਕਿਹਾ ਕਿ ਉਸ ਦਾ ਪਰਿਵਾਰ ਹਮੇਸ਼ਾ ਵਾਂਗ ਮਜ਼ਬੂਤੀ ਦੇ ਨਾਲ ਉਨ੍ਹਾਂ ਦੇ ਨਾਲ ਖੜਾ ਹੈ । ਅਦਾਕਾਰ ਨੇ ਪਰਿਵਾਰ ਵੱਲੋਂ ਉਨ੍ਹਾਂ ਦੀ ਤਾਕਤ ਬਣਨ ‘ਤੇ ਧੰਨਵਾਦ ਕੀਤਾ ਹੈ ।
ਫੈਨਸ ਦਾ ਕੀਤਾ ਧੰਨਵਾਦ
ਪ੍ਰਮੋਦ ਸ਼ਰਮਾ ਰਾਣਾ ਨੇ ਆਪਣੇ ਪ੍ਰਸ਼ਸੰਕਾਂ ਅਤੇ ਚਾਹੁਣ ਵਾਲਿਆਂ ਦਾ ਵੀ ਸ਼ੁਕਰੀਆ ਅਦਾ ਕੀਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸ਼ੁਭ ਚਿੰਤਕਾਂ ਨੂੰ ਨਾਰਮਲ ਜ਼ਿੰਦਗੀ ‘ਚ ਆਉਣ ਦੇ ਲਈ ਆਸ਼ੀਰਵਾਦ ਵੀ ਮੰਗਿਆ ਹੈ ।ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਵਿਦੇਸ਼ ‘ਚ ਪ੍ਰਮੋਦ ਸ਼ਰਮਾ ਰਾਣਾ ਨੂੰ ਬ੍ਰੇਨ ਹੈਮਰੇਜ ਹੋ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
