Sunny Deol : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸੰਨੀ ਦਿਓਲ, ਫ਼ਿਲਮ ਗਦਰ-2 ਦੀ ਕਾਮਯਾਬੀ ਲਈ ਗੁਰੂਘਰ ਕੀਤੀ ਅਰਦਾਸ
ਬਾਲੀਵੁੱਡ ਐਕਟਰ ਸੰਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਦੱਸ ਦਈਏ ਕਿ ਇੱਥੇ ਆਏ ਬਾਲੀਵੁੱਡ ਸਟਾਰ ਨੇ ਗੁਰੂਘਰ ‘ਚ ਮਥਾ ਟੇਕਿਆਂ ਅਤੇ ਵਾਹਿਰੁਗੂ ਦਾ ਸ਼ੁਕਰਾਨਾ ਅਦਾ ਕੀਤਾ।
Sunny Deol : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸੰਨੀ ਦਿਓਲ, ਫ਼ਿਲਮ ਗਦਰ-2 ਦੀ ਕਾਮਯਾਬੀ ਲਈ ਗੁਰੂਘਰ ਕੀਤੀ ਅਰਦਾਸ
Sunny Deol At Sri Harmandir Sahib: ਬਾਲੀਵੁੱਡ ਐਕਟਰ ਸੰਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਦੱਸ ਦਈਏ ਕਿ ਇੱਥੇ ਆਏ ਬਾਲੀਵੁੱਡ ਸਟਾਰ ਨੇ ਗੁਰੂਘਰ ‘ਚ ਮਥਾ ਟੇਕਿਆਂ ਅਤੇ ਵਾਹਿਰੁਗੂ ਦਾ ਸ਼ੁਕਰਾਨਾ ਅਦਾ ਕੀਤਾ।
ਦੱਸ ਦਈਏ ਕਿ ਇਨ੍ਹਾਂ ਦਿਨੀਂ ਐਕਟਰ ਆਪਣੀ ਆਉਣ ਵਾਲੀ ਫਿਲਮ ਗਦਰ 2 ਦੀ ਪ੍ਰਮੋਸ਼ਨ ‘ਚ ਰੁੱਝਿਆ ਹੋਇਆ ਹੈ। ਇਸ ਦੇ ਪ੍ਰਮੋਸ਼ਨ ਲਈ ਪਹਿਲਾਂ ਸਟਾਰ ਭਾਰਤ-ਪਾਕਿ ਬਾਰਡਰ ‘ਤੇ ਬੀਐਸਐਫ ਜਵਾਨਾਂ ਨਾਲ ਮਸਤੀ ਕਰਦੇ ਨਜ਼ਰ ਆਇਆ ਸੀ। ਬੀਤੇ ਦਿਨੀਂ ਸੰਨੀ ਦਿਓਲ ਨੂੰ ਫਿਲਮ ਐਕਟਰਸ ਅਮੀਸ਼ਾ ਪਟੇਲ ਨਾਲ ਰਾਜਸਥਾਨ ‘ਚ ਸਪੋਟ ਕੀਤਾ ਗਿਆ ਸੀ।
_6b66d00ed08d3f64152f650e189c1951_1280X720.webp)
ਹੁਣ ਸੰਨੀ ਦਿਓਲ ਆਪਣੀ ਫਿਲਮ ਗਦਰ 2 ਦੇ ਲਈ ਪੰਜਾਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਸ਼ਾਮ 5 ਵਜੇ ਉਹ ਅਟਾਰੀ ਸਰਹੱਦ ‘ਤੇ ਜਵਾਨਾਂ ਦਾ ਮਨੋਬਲ ਵਧਾਉਣਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ ਗਦਰ-2 ਦੀ ਐਡਵਾਂਸ ਬੁਕਿੰਗ 'ਚ ਧਮਾਲ ਮਚਾ ਰਹੀ ਹੈ। 'OMG 2' ਨੂੰ ਪਿੱਛੇ ਛੱਡ ਕੇ ਇਹ ਫਿਲਮ ਐਡਵਾਂਸ ਬੁਕਿੰਗ ਵਿੱਚ ਅੱਗੇ ਨਿਕਲ ਗਈ ਹੈ। ਇਸ ਦੌਰਾਨ ਹੁਣ ਇਸ ਦੀ ਪਹਿਲੇ ਦਿਨ ਦੀ ਐਡਵਾਂਸ ਬੁਕਿੰਗ ਦੀ ਅਪਡੇਟ ਸਾਹਮਣੇ ਆ ਗਈ ਹੈ। ਜਿਸ ਦੇ ਅੰਕੜੇ ਸੁਣ ਕੇ ਹਰ ਕੋਈ ਹੈਰਾਨ ਹੈ।
ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 'ਗਦਰ' ਦਾ 23 ਸਾਲ ਬਾਅਦ ਵੀ ਪ੍ਰਸ਼ੰਸਕਾਂ 'ਚ ਜ਼ਬਰਦਸਤ ਕ੍ਰੇਜ਼ ਹੈ। ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਹਾਲ ਹੀ 'ਚ 'ਗਦਰ 2' ਦੀ ਐਡਵਾਂਸ ਬੁਕਿੰਗ ਅਪਡੇਟ ਸ਼ੇਅਰ ਕੀਤੀ ਹੈ, ਜਿਸ ਦੇ ਮੁਤਾਬਕ ਫਿਲਮ ਦੇ ਪਹਿਲੇ ਹੀ ਦਿਨ 30,000 ਟਿਕਟਾਂ ਵਿਕ ਚੁੱਕੀਆਂ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਫਿਲਮ ਪਰਦੇ ਉੱਪਰ ਜ਼ਬਰਦਸਤ ਕਮਾਈ ਕਰੇਗੀ।
ਸੰਨੀ ਦਿਓਲ ਦੀ ਫਿਲਮ ਗਦਰ 2 ਦੀ ਰੱਜ ਕੇ ਪ੍ਰਮੋਸ਼ਨ ਕਰ ਰਹੇ ਹਨ। ਇਸ ਵਿਚਾਵੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
_616f9a9185fc0610409448d3fef41654_1280X720.webp)
ਦੱਸ ਦੇਈਏ ਕਿ 'ਗਦਰ 2' 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਟ੍ਰੇਲਰ ਤੋਂ ਬਾਅਦ ਫਿਲਮ ਦਾ ਗੀਤ ਮੈਂ ਨਿਕਲਾ ਗੱਡੀ ਲੈ ਕੇ ਵੀ ਰਿਲੀਜ਼ ਕੀਤਾ ਜਾ ਚੁੱਕਾ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਹੁਣ ਇਹ ਫਿਲਮ ਰਿਲੀਜ਼ ਹੋਣ ਤੋਂ ਬਾਅਦ ਕੀ ਕਮਾਲ ਦਿਖਾਉਂਦੀ ਹੈ ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
