Advertisment

ਰਣਜੀਤ ਬਾਵਾ ਵੱਲੋਂ ਸਰਦੂਲ ਸਿਕੰਦਰ ਨੂੰ ਦਿੱਤੀ ਗਈ ਸ਼ਰਧਾਂਜਲੀ

author-image
By Shaminder
New Update
ਰਣਜੀਤ ਬਾਵਾ ਵੱਲੋਂ ਸਰਦੂਲ ਸਿਕੰਦਰ ਨੂੰ ਦਿੱਤੀ ਗਈ ਸ਼ਰਧਾਂਜਲੀ
Advertisment
ਸਰਦੂਲ ਸਿਕੰਦਰ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । ਹਰ ਕਿਸੇ ਨੇ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਦੇ ਨਾਲ
Advertisment
ਸ਼ਰਧਾਂਜਲੀ ਦਿੱਤੀ ਹੈ । ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । Ranjit bawa Image from Ranjit Bawa's instagram
Advertisment
ਹੋਰ ਪੜ੍ਹੋ : ਫੁੱਟਬਾਲ ਖਿਡਾਰੀ ਤੇ ਦੇਬੀ ਮਖਸੂਸਪੁਰੀ ਦੇ ਸਹੁਰੇ ਤਾਰਾ ਸਿੰਘ ਸੰਘੇੜਾ ਦਾ ਦਿਹਾਂਤ ranjit bawa with sardool Image from Ranjit Bawa's instagram ਇਸ ਵੀਡੀਓ ‘ਚ ਉਹ ਸਰਦੂਲ ਸਿਕੰਦਰ ਦਾ ਗਾਇਆ ਹੋਇਆ ਗੀਤ ‘ਸਾਡੇ ਤੇਰੇ ਕੋਲ ਸਮਾਨ’ ਗਾ ਰਹੇ ਹਨ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਭਾਜੀ ਅਸੀਂ ਸਾਰੇ ਤੁਹਾਨੂੰ ਬਹੁਤ ਮਿਸ ਕਰ ਰਹੇ ਹਾਂ, ਮੇਰਾ ਫੇਵਰੇਟ ਗਾਣਾ #ਰਿਪਸਰਦੂਲਭਾਜੀ’। ranjit Image from Ranjit Bawa's instagram ਰਣਜੀਤ ਬਾਵਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ। ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।
 
View this post on Instagram
 

A post shared by Ranjit Bawa( Bajwa) (@ranjitbawa)

ਰਣਜੀਤ ਬਾਵਾ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਸਰਗਰਮ ਹਨ । ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਸਰਾਹਿਆ ਗਿਆ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment