Advertisment

ਸਰਦੂਲ ਸਿਕੰਦਰ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਗੁਰਦਾਸ ਮਾਨ ਸਮੇਤ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

author-image
By Rupinder Kaler
New Update
ਸਰਦੂਲ ਸਿਕੰਦਰ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਗੁਰਦਾਸ ਮਾਨ ਸਮੇਤ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
Advertisment
ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਨਾਮਵਰ ਗਾਇਕ ਤੇ ਸਿਆਸੀ ਹਸਤੀਆਂ ਪਹੁੰਚੀਆਂ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਪਹੁੰਚੇ ਹਨ। ਪਿੰਡ ਦੇ ਸਰਪੰਚ ਰੁਪਿੰਦਰ ਰਮਲਾ ਨੇ ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਜ਼ਮੀਨ ਦਿੱਤੀ ਹੈ ।
Advertisment
publive-image Image from Sonia mann's instagram ਹੋਰ ਪੜ੍ਹੋ : ਗੁਰਕਿਰਪਾਲ ਸੁਰਾਪੁਰੀ ਦਾ ਹੈ ਅੱਜ ਜਨਮ ਦਿਨ, ਇਸ ਤਰ੍ਹਾਂ ਹੋਈ ਸੀ ਮਿਊਜ਼ਿਕ ਇੰਡਸਟਰੀ ਵਿੱਚ ਐਂਟਰੀ sardool sikander antim yatra ਸਰਪੰਚ ਦਾ ਕਹਿਣਾ ਹੈ ਕਿ ਸਰਦੂਲ ਸਿਕੰਦਰ ਨੇ ਉਹਨਾਂ ਦੇ ਪਿੰਡ ਦਾ ਨਾਂਅ ਪੂਰੇ ਵਿਸ਼ਵ ਵਿੱਚ ਚਮਕਾਇਆ ਹੈ । ਇਸ ਪਿੰਡ ਵਿੱਚ ਉਹਨਾਂ ਦੀ ਸਮਾਧ ਬਣਾਈ ਜਾਵੇਗੀ । ਜਿਸ ਲਈ ਉਹਨਾਂ ਵੱਲੋਂ ਜ਼ਮੀਨ ਦਿੱਤੀ ਜਾ ਰਹੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸਰਦੂਲ ਸਿਕੰਦਰ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ । publive-image Image from karamjit anmol's instagram ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ।15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment