ਸਿਧਾਰਥ ਸ਼ੁਕਲਾ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ By Shaminder 03 Sep 2021 | Updated On 03 Sep 2021 16:18 IST in Celebrities Special New Update Advertisment ਸਿਧਾਰਥ ਸ਼ੁਕਲਾ (Sidharth Shukla) ਦਾ ਅੱਜ ਅੰਤਿਮ ਸਸਕਾਰ Advertisment( funeral) ਕਰ ਦਿੱਤਾ ਗਿਆ ਹੈ । ਉਨ੍ਹਾਂ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਬਾਲੀਵੁੱਡ ਅਤੇ ਟੀਵੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ । ਪ੍ਰਿੰਸ ਨਰੂਲਾ ਆਪਣੀ ਪਤਨੀ ਯੁਵਿਕਾ ਚੌਧਰੀ ਦੇ ਨਾਲ ਅੰਤਿਮ ਸਸਕਾਰ ਦੇ ਮੌਕੇ ‘ਤੇ ਪਹੁੰਚੇ । ਇਸ ਤੋਂ ਇਲਾਵਾ ਅਲੀ ਗੋਨੀ, ਰਾਖੀ ਸਾਵੰਤ, ਆਸਿਮ ਰਿਆਜ਼ ਸਣੇ ਕਈ ਕਲਾਕਾਰ ਪਹੁੰਚੇ ਸਨ । ਇਸ ਮੌਕੇ ਸਭ ਨੇ ਨਮ ਅੱਖਾਂ ਦੇ ਨਾਲ ਸਿਧਾਰਥ ਸ਼ੁਕਲਾ ਨੂੰ ਅੰਤਿਮ ਵਿਦਾਈ ਦਿੱਤੀ । Image From Instagramਹੋਰ ਪੜ੍ਹੋ : ਘਰੇਲੂ ਹਿੰਸਾ ਦੇ ਮਾਮਲੇ ਵਿੱਚ ਹਨੀ ਸਿੰਘ ਅਦਾਲਤ ਵਿੱਚ ਹੋਏ ਪੇਸ਼, ਪਤਨੀ ਨੇ ਲਗਾਏ ਹਨ ਗੰਭੀਰ ਇਲਜ਼ਾਮ ਪਰ ਸਭ ਤੋਂ ਜ਼ਿਆਦਾ ਦੁਖੀ ਸੀ ਤਾਂ ਸ਼ਹਿਨਾਜ਼ ਗਿੱਲ ਜੋ ਕਿ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਬਹੁਤ ਹੀ ਜ਼ਿਆਦਾ ਟੁੱਟੀ ਹੋਈ ਨਜ਼ਰ ਆਈ । ਉਸ ਦੀ ਹਾਲਤ ਕਿਸੇ ਤੋਂ ਵੀ ਵੇਖੀ ਨਹੀਂ ਸੀ ਜਾ ਰਹੀ । ਉਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । Advertisment View this post on Instagram A post shared by Voompla (@voompla) ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਬਹੁਤ ਹੀ ਦੁਖੀ ਨਜ਼ਰ ਆ ਰਹੀ ਹੈ ਅਤੇ ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ । ਰਾਖੀ ਸਾਵੰਤ ਦਾ ਵੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਰਾਖੀ ਰੋਂਦੀ ਹੋਈ ਸਿਧਾਰਥ ਸ਼ੁਕਲਾ ਦੀ ਮਾਂ ਦੀ ਹਾਲਤ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਰਾਖੀ ਸਾਵੰਤ ਇਸ ਵੀਡੀਓ ‘ਚ ਸਿਧਾਰਥ ਸ਼ੁਕਲਾ ਦੇ ਪਰਿਵਾਰ ਦੇ ਦਰਦ ਨੂੰ ਬਿਆਨ ਕਰਦੀ ਨਜ਼ਰ ਆ ਰਹੀ ਹੈ । #rakhi-sawant #death #rashmi-desai #sidharth-shukla #funeral Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article