ਮਿਸ ਯੂਨੀਵਰਸ ਹਰਨਾਜ਼ ਸੰਧੂ ਦੀ ਪਹਿਲੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੀ ਰਿਲੀਜ਼ ਡੇਟ 'ਚ ਹੋਇਆ ਬਦਲਾਅ, ਜਾਣੋ ਹੁਣ ਕਿਸ ਦਿਨ ਹੋਵੇਗੀ ਫ਼ਿਲਮ
ਮਿਸ ਯੂਨੀਵਰਸ ਹਰਨਾਜ਼ ਸੰਧੂ ਦੀ ਪਹਿਲੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੀ ਰਿਲੀਜ਼ ਡੇਟ 'ਚ ਹੋਇਆ ਬਦਲਾਅ, ਜਾਣੋ ਹੁਣ ਕਿਸ ਦਿਨ ਹੋਵੇਗੀ ਫ਼ਿਲਮ
ਕਾਮੇਡੀ ਜ਼ੌਨਰ ਵਾਲੀ ਫ਼ਿਲਮ ਬਾਈ ਜੀ ਕੁੱਟਣਗੇ ਜਿਸ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। ਜੀ ਹਾਂ ਮਿਸ ਯੂਨੀਵਰਸ ਹਰਨਾਜ਼ ਸੰਧੂ ਜੋ ਕਿ ਇਸ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਖੁਦ ਵੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹੈ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ਦੌਰਾਨ ਆਪਣੇ ਪ੍ਰਸ਼ੰਸਕ ਨੂੰ ਦਿੱਤੀ 36,000 ਰੁਪਏ ਦੀ ਮਹਿੰਗੀ ਜੈਕੇਟ
Image Source: Facebook
ਇਸ ਫ਼ਿਲਮ ‘ਚ ਹਰਨਾਜ਼ ਸੰਧੂ ਦੇ ਨਾਲ ਉਪਾਸਨਾ ਸਿੰਘ ਦਾ ਬੇਟਾ ਨਾਨਕ ਸਿੰਘ ਲੀਡ ਰੋਲ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਦੇਵ ਖਰੌੜ ਇਸ ਵਾਰ ਐਕਸ਼ਨ ਦੇ ਨਾਲ ਕਾਮੇਡੀ ਦਾ ਤੜਕਾ ਲਗਾਉਂਦੇ ਹੋਏ ਨਜ਼ਰ ਆਉਣਗੇ। ਗੁਰਪ੍ਰੀਤ ਘੁੱਗੀ, ਉਪਸਨਾ ਸਿੰਘ ਤੇ ਕਈ ਹੋਰ ਕਲਾਕਾਰ ਵੀ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਸਮੀਪ ਕੰਗ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਤੇ ਉਪਸਨਾ ਸਿੰਘ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਫ਼ਿਲਮ ਹੋਵੇਗੀ।
Image Source: Instagram
ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਪੱਗ ਦੀ ਚਰਚਾ ਵਿਦੇਸ਼ਾਂ ਤੱਕ, ਨਾਰਵੇ ਦੀ ਫੀਮੇਲ ਫੈਨ ਨੇ ਸਪੈਸ਼ਲ ਤਿਆਰ ਕੀਤੀ ਪੱਗ ਗਾਇਕ ਨੂੰ ਕੀਤੀ ਗਿਫਟ
ਐਕਟਰ ਦੇਵ ਖਰੌੜ ਨੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹਾਸਿਆਂ ਦੇ ਪਟਾਕੇ ਫੁੱਟਣਗੇ
19 ਅਗਸਤ ਨੂੰ ਬਾਈ ਜੀ ਕੁੱਟਣਗੇ.. ਐਕਸ਼ਨ ਅਤੇ ਕਾਮੇਡੀ, ਇੱਕ ਵਿੱਚ ਪੈਕ…ਪਾਰਸਲ, ਬਾਈ ਜੀ ਕੁੱਟਣਗੇ ?? ਦੁਨੀਆ ਭਰ ਵਿੱਚ ਰਿਲੀਜ਼ ਹੋ ਰਿਹਾ ਹੈ
19/8/2022 ਨੂੰ’ ਉਨ੍ਹਾਂ ਨੇ ਨਾਲ ਹੀ ਫ਼ਿਲਮ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਇਹ ਫ਼ਿਲਮ ਦਰਸ਼ਕਾਂ ਨੂੰ ਹਾਸਿਆਂ ਦੇ ਸਫਰ ਉੱਤੇ ਲੈ ਕੇ ਜਾਵੇਗੀ। ਦੱਸ ਦਈਏ ਇਹ ਫ਼ਿਲਮ ਇਸ ਲਈ ਵੀ ਖ਼ਾਸ ਹੈ ਕਿਉਂਕਿ ਇਹ ਮਿਸ ਯੂਨੀਵਰਸ ਹਰਨਾਜ਼ ਸੰਧੂ ਦੀ ਪਹਿਲੀ ਫ਼ਿਲਮ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
