Advertisment

ਤਸਵੀਰ ‘ਚ ਨਜ਼ਰ ਆ ਰਹੀ ਇਸ ਬੱਚੀ ਨੂੰ ਕੀ ਤੁਸੀਂ ਪਹਿਚਾਣਿਆ, ਬਾਲੀਵੁੱਡ ਤੇ ਕਈ ਪੰਜਾਬੀ ਫ਼ਿਲਮਾਂ ‘ਚ ਦਿਖਾ ਚੁੱਕੇ ਨੇ ਅਦਾਕਾਰੀ ਦੇ ਜਲਵੇ, ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਵੀ ਹੋਏ ਨੇ ਨੌਮੀਨੇਟ

author-image
By Lajwinder kaur
New Update
ਤਸਵੀਰ ‘ਚ ਨਜ਼ਰ ਆ ਰਹੀ ਇਸ ਬੱਚੀ ਨੂੰ ਕੀ ਤੁਸੀਂ ਪਹਿਚਾਣਿਆ, ਬਾਲੀਵੁੱਡ ਤੇ ਕਈ ਪੰਜਾਬੀ ਫ਼ਿਲਮਾਂ ‘ਚ ਦਿਖਾ ਚੁੱਕੇ ਨੇ ਅਦਾਕਾਰੀ ਦੇ ਜਲਵੇ, ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਵੀ ਹੋਏ ਨੇ ਨੌਮੀਨੇਟ
Advertisment
ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ ਜਿਸ ਰਾਹੀਂ ਕਲਾਕਾਰ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਪੁਰਾਣੀ ਤਸਵੀਰਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । publive-image
Advertisment
Vote for your favourite : https://wp.ptcpunjabi.co.in/voting/ ਇਹ ਪੁਰਾਣੀ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਇਸ ਤਸਵੀਰ ‘ਚ ਜੋ ਕੁੜੀ ਨਜ਼ਰ ਆ ਰਹੀ ਹੈ ਉਹ ਹੋਰ ਕੋਈ ਨਹੀਂ ਦਿੱਗਜ ਅਦਾਕਾਰਾ ਉਪਾਸਨਾ ਸਿੰਘ ਹੈ । ਇਹ ਤਸਵੀਰ ਉਨ੍ਹਾਂ ਦੇ ਸਕੂਲ ਟਾਈਮ ਦੀ ਹੈ ।   upsana singh publive-image ਉਪਾਸਨਾ ਸਿੰਘ ਦਾ ਜਨਮ 29  ਜੂਨ 1975 ਨੂੰ ਹੁਸ਼ਿਆਰਪੁਰ ‘ਚ ਹੋਇਆ ਸੀ । ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ । ਜਿਸ ਕਰਕੇ ਇਸ ਵਾਰ ਉਹ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦੀ Best SUPPORTING ACTRESS ਕੈਟਾਗਿਰੀ ਲਈ ਨੌਮੀਨੇਟ ਹੋਏ ਨੇ । ‘ਜਿੰਦ ਜਾਨ’ ਫ਼ਿਲਮ ‘ਚ ਨਿਭਾਏ ਕਿਰਦਾਰ ਲਈ ਉਨ੍ਹਾਂ ਨੂੰ ਇਸ ਕੈਟਾਗਿਰੀ ਲਈ ਚੁਣਿਆ ਗਿਆ ਹੈ । ਤੁਸੀਂ ਇਸ ਦਿੱਤੇ ਹੋਏ ਲਿੰਕ ‘ਤੇ ਜਾ ਕੇ ਵੋਟ ਕਰ ਸਕਦੇ ਹੋ https://wp.ptcpunjabi.co.in/voting/   ਜਾਂ ਫਿਰ ਪੀਟੀਸੀ ਪਲੇਅ ਐਪ ‘ਤੇ ਵੋਟਿੰਗ ਕਰ ਸਕਦੇ ਹੋ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment