ਵਰੁਣ ਸ਼ਰਮਾ ਦੀ ਆਵਾਜ਼ ‘ਚ ਗੀਤ ‘ਝੂਠੀ’ ਹੋਵੇਗਾ ਰਿਲੀਜ਼

Written by  Shaminder   |  June 26th 2021 03:21 PM  |  Updated: June 26th 2021 03:21 PM

ਵਰੁਣ ਸ਼ਰਮਾ ਦੀ ਆਵਾਜ਼ ‘ਚ ਗੀਤ ‘ਝੂਠੀ’ ਹੋਵੇਗਾ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਵਰੁਣ ਸ਼ਰਮਾ ਦੀ ਆਵਾਜ਼ ‘ਚ ਗੀਤ ‘ਝੂਠੀ’ ਗੀਤ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਮਿਊਜ਼ਿਕ ਤੇਜਵੰਤ ਕਿੱਟੂ ਨੇ ਦਿੱਤਾ ਹੈ । ਇਸ ਗੀਤ ਨੂੰ 30 ਜੂਨ ਨੂੰ ਰਿਲੀਜ਼ ਕੀਤਾ ਜਾਵੇਗਾ । ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ‘ਤੇ ਸੁਣ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਗੀਤ ਪੀਟੀਸੀ ਰਿਕਾਰਡਜ਼ ‘ਤੇ ਜਾਰੀ ਕੀਤੇ ਜਾ ਚੁੱਕੇ ਹਨ।

varun ,

ਹੋਰ ਪੜ੍ਹੋ : ਛੋਟੇ ਕੱਦ ਦੇ ਮੁੰਡੇ ਨਾਲ ਵਿਆਹ ਕਰਵਾ ਕੇ ਇਸ ਕੁੜੀ ਨੇ ਬਣਾਇਆ ਵਿਸ਼ਵ ਰਿਕਾਰਡ 

varun sharma ,,

ਇਸ ਦੇ ਨਾਲ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਵੀ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ।ਪੀਟੀਸੀ ਰਿਕਾਰਡਜ਼ ਵੱਲੋਂ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਬੀਤੇ ਦਿਨੀਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ ।

varun,

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਪੂਰਾ ਖਿਆਲ ਰੱਖ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਨਵੇਂ ਨਵੇਂ ਗਾਇਕਾਂ ਨੂੰ ਆਪਣੀ ਪਰਫਾਰਮੈਂਸ ਵਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ । ਹਰ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network