ਪੀਟੀਸੀ ਪੰਜਾਬੀ ‘ਤੇ ਨਵਾਂ ਗੀਤ ‘ਪਿੰਡ ਕੈਨੇਡਾ’ ਵਰੁਣਜੋਤ ਸਿੰਘ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼

written by Shaminder | July 02, 2021

ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਦਰਸ਼ਕਾਂ ਦੇ ਮਨੋਰੰਜਨ ਦੇ ਲਈ ਪੀਟੀਸੀ ਪੰਜਾਬੀ ‘ਤੇ ਵਰੁਣਜੋਤ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਪਿੰਡ ਕੈਨੇਡਾ’ ਰਿਲੀਜ਼ ਹੋਵੇਗਾ । ਇਸ ਗੀਤ ਨੂੰ ਤੁਸੀਂ ਦਿਨ ਸੋਮਵਾਰ, 5 ਜੁਲਾਈ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਸ ‘ਤੇ ਸੁਣ ਸਕਦੇ ਹੋ । ਗੀਤ ਦੇ ਬੋਲ ਵਿਜੈ ਰਸੂਲਪੁਰੀ ਦੇ ਲਿਖੇ ਹੋਏ ਹਨ, ਮਿਊਜ਼ਿਕ ਡਾਇਰੈਕਟਰ ਬੀਟ ਸਾਊਲ ਹੋਣਗੇ ।

Varunjot ,

ਹੋਰ ਪੜ੍ਹੋ : ਜਦੋਂ ਅਦਾਕਾਰਾ ਕਰੀਨਾ ਕਪੂਰ ਨੇ ਕਿਹਾ ਕਿ ਮੇਰਾ ਮਨ ਕਰਦਾ ਹੈ ਕਿ ਸੈਫ ਨੂੰ ਛੱਡ ਕੇ ਅਰਜੁਨ ਨਾਲ ਵਿਆਹ ਕਰਵਾ ਲਵਾਂ 

Varunjot ,

ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਕਈ ਨਵੇਂ ਗਾਇਕਾਂ ਦੀ ਆਵਾਜ਼ ‘ਚ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਣ ਵਾਲੇ ਇਨ੍ਹਾਂ ਗੀਤਾਂ ਦੇ ਜ਼ਰੀਏ ਇਨ੍ਹਾਂ ਗਾਇਕਾਂ ਨੂੰ ਦੇਸ਼ ਵਿਦੇਸ਼ ‘ਚ ਵੀ ਆਪਣੀ ਪ੍ਰਤਿਭਾ ਨੂੰ ਵਿਖਾਉਣ ਦਾ ਮੌਕਾ ਮਿਲ ਰਿਹਾ ਹੈ ।

ਪੀਟੀਸੀ ਪੰਜਾਬੀ, ਪੰਜਾਬੀ ਸੰਗੀਤ ਨੂੰ ਦੇਸ਼ ਅਤੇ ਦੁਨੀਆ ਤੱਕ ਪਹੁੰਚਾ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਦਾ ਉਪਰਾਲਾ ਕਰ ਰਿਹਾ ਹੈ । ਤੁਸੀਂ ਵੀ ਮਨੋਰੰਜਨ ਜਗਤ, ਖਬਰਾਂ ਅਤੇ ਧਾਰਮਿਕ ਗਤੀੁਵਿਧੀਆਂ ਬਾਰੇ ਜਾਨਣਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।

 

You may also like