ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀ ‘ਬੈਸਟ ਸਪੋਟਿੰਗ ਐਕਟਰ’ ਕੈਟਾਗਿਰੀ ਲਈ ਕਰੋ ਵੋਟ

Reported by: PTC Punjabi Desk | Edited by: Rupinder Kaler  |  June 13th 2020 05:32 PM |  Updated: June 13th 2020 05:32 PM

ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀ ‘ਬੈਸਟ ਸਪੋਟਿੰਗ ਐਕਟਰ’ ਕੈਟਾਗਿਰੀ ਲਈ ਕਰੋ ਵੋਟ

ਪੰਜਾਬੀ ਫ਼ਿਲਮਾਂ ਦੇਖਣ ਵਾਲਿਆਂ ਲਈ ਇੱਕ ਵਾਰ ਫਿਰ ਪੀਟੀਸੀ ਨੈੱਟਵਰਕ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ । ਇਸ ਅਵਾਰਡ ਸਮਾਰੋਹ ਵਿੱਚ ਉਹਨਾਂ ਕਲਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਹੜੇ ਦਰਸ਼ਕਾਂ ਨੂੰ ਐਂਟਰਟੇਨ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ । ਇਹਨਾਂ ਕਲਾਕਾਰਾਂ ਵਿੱਚੋਂ ਤੁਸੀਂ ਵੀ ਆਪਣੀ ਪਸੰਦ ਦੇ ਕਲਾਕਾਰ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾ ਸਕਦੇ ਹੋ । ਪਰ ਇਸ ਤੋਂ ਪਹਿਲਾ ਤੁਹਾਨੂੰ ਇਸ ਅਵਾਰਡ ਦੀਆਂ ਵੱਖ ਵੱਖ ਕੈਟਾਗਿਰੀਆਂ ਲਈ ਵੋਟ ਕਰਨਾ ਹੋਵੇਗਾ । ‘ਬੈਸਟ ਸਪੋਟਿੰਗ ਐਕਟਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਇਹਨਾਂ ਅਦਾਕਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ :- ਕੈਟਾਗਿਰੀ ‘ਬੈਸਟ ਸਪੋਟਿੰਗ ਐਕਟਰ’

ਅਦਾਕਾਰ ਫ਼ਿਲਮ
ਗੱਗੂ ਗਿੱਲਜੱਦੀ ਸਰਦਾਰ
ਹਰਦੀਪ ਗਿੱਲਛੜਾ
ਹੌਬੀ ਧਾਲੀਵਾਲਦੂਰਬੀਨ
ਪਵਨ ਰਾਜ ਮਲਹੋਤਰਾ ਝੱਲੇ
ਸੰਜੀਵ ਅੱਤਰੀਅਮਾਨਤ
ਸਰਦਾਰ ਸੋਹੀਮਿੰਦੋ ਤਸੀਲਦਾਰਨੀ
ਯੋਗਰਾਜ ਸਿੰਘਤੇਰੀ ਮੇਰੀ ਜੋੜੀ
ਗੁਰਸ਼ਬਦਚੱਲ ਮੇਰਾ ਪੁੱਤ

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਅਦਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

https://www.instagram.com/p/CBXNZVJCnX7/

ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network