Advertisment

ਵਿੱਕੀ ਕੌਸ਼ਲ ਨੇ ਆਪਣੀ ਮਾਂ ਦੀ ਪਿਆਰੀ ਜਿਹੀ ਫੋਟੋ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

author-image
By Lajwinder kaur
New Update
ਵਿੱਕੀ ਕੌਸ਼ਲ ਨੇ ਆਪਣੀ ਮਾਂ ਦੀ ਪਿਆਰੀ ਜਿਹੀ ਫੋਟੋ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ
Advertisment
ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਅੱਜ ਉਨ੍ਹਾਂ ਦੀ
Advertisment
ਮਾਂ ਦਾ ਬਰਥਡੇਅ ਹੈ । ਜਿਸ ਕਰਕੇ ਉਹ ਬਹੁਤ ਹੀ ਜ਼ਿਆਦਾ ਖੁਸ਼ ਨੇ ।vicky kaushal pic  ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਆਪਣੀ ਭਤੀਜੀ ਅੰਬਰ ਦੇ ਲਈ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਬਰਥਡੇਅ ਵਿਸ਼, ਭਵਿੱਖ ‘ਚ ਅੰਬਰ ਵਰਗੀਆਂ ਪੰਜ ਧੀਆਂ ਚਾਹੁੰਦੇ ਨੇ ਪਰਮੀਸ਼ ਉੜੀ ਸਟਾਰ ਵਿੱਕੀ ਕੌਸ਼ਲ ਨੇ ਆਪਣੀ ਮੰਮੀ ਨੂੰ ਬਰਥਡੇਅ ਵਿਸ਼ ਕਰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ ਤੇ ਨਾਲ ਹੀ ਲਿਖਿਆ ਹੈ, ‘ਹੈਪੀ ਬਰਥਡੇਅ ਮਾਂ’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ ।
Advertisment
vicky kaushal wished happy birthday to his mother ਵੱਡੀ ਗਿਣਤੀ ‘ਚ ਵਿੱਕੀ ਕੌਸ਼ਲ ਦੀ ਮਾਂ ਨੂੰ ਫੈਨਜ਼ ਤੇ ਫ਼ਿਲਮੀ ਜਗਤ ਦੇ ਕਲਾਕਾਰ ਕਮੈਂਟ ਕਰਕੇ ਬਰਥਡੇਅ ਵਿਸ਼ ਕਰ ਰਹੇ ਨੇ । ਪੰਜ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ । vicky kaushal's mom birthday ਜੇ ਗੱਲ ਕਰੀਏ ਵਿੱਕੀ ਕੌਸ਼ਲ ਦੀ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2015 ਵਿੱਚ ਮਸਾਨ ਫ਼ਿਲਮ ਦੇ ਨਾਲ ਕੀਤੀ ਸੀ । ਹੁਣ ਤੱਕ ਉਹ ਕਈ ਸੁਪਰ ਹਿੱਟ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ ।
View this post on Instagram
 

Happy Birthday Maa! ❤️

A post shared by Vicky Kaushal (@vickykaushal09) on

Advertisment

Stay updated with the latest news headlines.

Follow us:
Advertisment
Advertisment
Latest Stories
Advertisment