ਵਿੱਕੀ ਕੌਸ਼ਲ ਨੇ ਆਪਣੀ ਮਾਂ ਦੀ ਪਿਆਰੀ ਜਿਹੀ ਫੋਟੋ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

Written by  Lajwinder kaur   |  November 03rd 2020 05:51 PM  |  Updated: November 03rd 2020 05:51 PM

ਵਿੱਕੀ ਕੌਸ਼ਲ ਨੇ ਆਪਣੀ ਮਾਂ ਦੀ ਪਿਆਰੀ ਜਿਹੀ ਫੋਟੋ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਅੱਜ ਉਨ੍ਹਾਂ ਦੀ ਮਾਂ ਦਾ ਬਰਥਡੇਅ ਹੈ । ਜਿਸ ਕਰਕੇ ਉਹ ਬਹੁਤ ਹੀ ਜ਼ਿਆਦਾ ਖੁਸ਼ ਨੇ ।vicky kaushal pic  ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਆਪਣੀ ਭਤੀਜੀ ਅੰਬਰ ਦੇ ਲਈ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਬਰਥਡੇਅ ਵਿਸ਼, ਭਵਿੱਖ ‘ਚ ਅੰਬਰ ਵਰਗੀਆਂ ਪੰਜ ਧੀਆਂ ਚਾਹੁੰਦੇ ਨੇ ਪਰਮੀਸ਼

ਉੜੀ ਸਟਾਰ ਵਿੱਕੀ ਕੌਸ਼ਲ ਨੇ ਆਪਣੀ ਮੰਮੀ ਨੂੰ ਬਰਥਡੇਅ ਵਿਸ਼ ਕਰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ ਤੇ ਨਾਲ ਹੀ ਲਿਖਿਆ ਹੈ, ‘ਹੈਪੀ ਬਰਥਡੇਅ ਮਾਂ’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ ।

vicky kaushal wished happy birthday to his mother

ਵੱਡੀ ਗਿਣਤੀ ‘ਚ ਵਿੱਕੀ ਕੌਸ਼ਲ ਦੀ ਮਾਂ ਨੂੰ ਫੈਨਜ਼ ਤੇ ਫ਼ਿਲਮੀ ਜਗਤ ਦੇ ਕਲਾਕਾਰ ਕਮੈਂਟ ਕਰਕੇ ਬਰਥਡੇਅ ਵਿਸ਼ ਕਰ ਰਹੇ ਨੇ । ਪੰਜ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ ।

vicky kaushal's mom birthday

ਜੇ ਗੱਲ ਕਰੀਏ ਵਿੱਕੀ ਕੌਸ਼ਲ ਦੀ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2015 ਵਿੱਚ ਮਸਾਨ ਫ਼ਿਲਮ ਦੇ ਨਾਲ ਕੀਤੀ ਸੀ । ਹੁਣ ਤੱਕ ਉਹ ਕਈ ਸੁਪਰ ਹਿੱਟ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ ।

View this post on Instagram

 

Happy Birthday Maa! ❤️

A post shared by Vicky Kaushal (@vickykaushal09) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network