ਕ੍ਰਿਕੇਟਰ ਇਰਫਾਨ ਖ਼ਾਨ ਦਾ ਬੇਟੇ ਨਾਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

written by Shaminder | April 30, 2021

ਕ੍ਰਿਕੇਟਰ ਇਰਫਾਨ ਪਠਾਣ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਛੋਟੇ ਜਿਹੇ ਬੇਟੇ ਦੇ ਨਾਲ ਨਜ਼ਰ ਆ ਰਹੇ ਹਨ । ਦੋਵੇਂ ਮੱਕਾ ਮਦੀਨਾ ‘ਚ ਨਜ਼ਰ ਆ ਰਹੇ ਹਨ । ਇਹ ਵੀਡੀਓ ਇਰਫਾਨ ਪਠਾਣ ਦੇ ਹੱਜ ਦੇ ਸਮੇਂ ਦਾ ਲੱਗ ਰਿਹਾ ਹੈ ।

irfan pathan Image From Viral Bhayani's Instagram
ਹੋਰ ਪੜ੍ਹੋ : ਕੋਰੋਨਾ ਵਾਇਰਸ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿੱਖ ਮੁੱਹਈਆ ਕਰਵਾ ਰਹੇ ਆਕਸੀਜ਼ਨ, ਵੀਡੀਓ ਵਾਇਰਲ
irfan with son Image From Viral Bhayani's Instagram
ਇਰਫਾਨ ਪਠਾਣ ਇਸ ਵੀਡੀਓ ‘ਚ ਬੱਚੇ ਦੇ ਨਾਲ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਦੋਵੇਂ ਪਿਉ ਪੁੱਤਰ ਇਸ ਵੀਡੀਓ ‘ਚ ਕਾਫੀ ਖੁਸ਼ ਹਨ । ਇਰਫਾਨ ਪਠਾਣ ਦਾ ਪੁੱਤਰ ਉਨ੍ਹਾਂ ਦੇ ਮੋਢਿਆਂ ‘ਤੇ ਬੈਠਾ ਵਿਖਾਈ ਦੇ ਰਿਹਾ ਹੈ ।
Makka Image From Viral Bhayani's Instagram
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਰਫਾਨ ਪਠਾਣ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਸੀ । ਉਹ ਅਕਸਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ । ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਪਤਨੀ ਦਾ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ ।
 
View this post on Instagram
 

A post shared by Viral Bhayani (@viralbhayani)

0 Comments
0

You may also like